Phillaur News: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
Published : Apr 5, 2024, 9:23 pm IST
Updated : Apr 5, 2024, 9:23 pm IST
SHARE ARTICLE
Youth died due to drug overdose Phillaur News
Youth died due to drug overdose Phillaur News

Phillaur News: ਆਲੂਆਂ ਦੇ ਸਟੋਰ ਨੇੜਿਓਂ ਮਿਲੀ ਲਾਸ਼

Youth died due to drug overdose Phillaur News: ਪੰਜਾਬ ਵਿਚ ਚਿੱਟੇ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਬਹੁਤ ਸਾਰੇ ਨੌਜਵਾਨ ਚਿੱਟੇ ਨਾਲ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਫਿਲੌਰ ਤੋਂ ਸਾਹਮਣੇ ਆਈ ਹੈ। ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab News: ਕਈ ਸੀਨੀਅਰ ਅਕਾਲੀ ਅਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਕੰਗ ਅਰਾਈਆ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਤਲਵਣ ਰੋਡ ’ਤੇ ਆਲੂਆਂ ਦੇ ਸਟੋਰ ਨੇੜਿਓਂ 27-28 ਸਾਲਾ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ।

ਇਹ ਵੀ ਪੜ੍ਹੋ : Punjab Lok Sabha: ਅੱਜ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਲੋਕ ਸਭਾ ਹਲਕੇ 'ਤੇ ਕੀਤੀ ਚਰਚਾ

ਮੌਕੇ ’ਤੇ ਪੁੱਜ ਕੇ ਦੇਖਿਆ ਤਾਂ ਲਾਸ਼ ਨੇੜੇ ਟੀਕਾ ਲਾਉਣ ਵਾਲੀ ਸਰਿੰਜ, ਇਕ ਮੋਬਾਈਲ ਫੋਨ, ਬੀੜੀਆਂ ਦਾ ਬੰਡਲ ਪਿਆ ਸੀ। ਫੋਨ ਰਾਹੀਂ ਹੀ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਤਾਂ ਪਰਿਵਾਰ ਨੇ ਆ ਕੇ ਪਛਾਣ ਕੀਤੀ।
 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

(For more Punjabi news apart from Many senior Akali and Congress leaders of Bathinda joined the Aam Aadmi Party, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement