Khanna News : ਫਰੀਦਾਬਾਦ ਕ੍ਰਾਈਮ ਬ੍ਰਾਂਚ ਨੇ ਖੰਨਾ ਤੋਂ ਜਾਅਲੀ ਕਰੰਸੀ ਮਾਮਲੇ ’ਚ 4 ਹੋਰ ਮੁਲਜ਼ਮਾਂ ਨੂੰ ਕੀਤਾ ਕਾਬੂ

By : BALJINDERK

Published : Apr 5, 2025, 7:45 pm IST
Updated : Apr 5, 2025, 7:45 pm IST
SHARE ARTICLE
file photo
file photo

Khanna News : ਮੁਲਜ਼ਮਾਂ ਕੋਲੋਂ ਇੱਕ ਲੈਪਟਾਪ, ਪ੍ਰਿੰਟਿੰਗ ਮਸ਼ੀਨ ਅਤੇ 6 ਲੱਖ ਰੁਪਏ ਦੀ ਜਾਅਲੀ ਕਰੰਸੀ ਹੋਈ ਬਰਾਮਦ

Khanna News in Punjabi : ਫਰੀਦਾਬਾਦ ਕ੍ਰਾਈਮ ਬ੍ਰਾਂਚ ਨੇ ਖੰਨਾ ਪੰਜਾਬ ਤੋਂ ਜਾਅਲੀ ਕਰੰਸੀ ਮਾਮਲੇ ਵਿੱਚ 4 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁਲਜ਼ਮਾਂ ਕੋਲੋਂ ਇੱਕ ਲੈਪਟਾਪ, ਪ੍ਰਿੰਟਿੰਗ ਮਸ਼ੀਨ ਅਤੇ 6 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ ਹੈ। 

ਦੱਸ ਦੇਈਏ ਕਿ 31 ਮਾਰਚ ਨੂੰ ਦੋ ਮੁਲਜ਼ਮ ਯੋਗੇਸ਼ ਅਤੇ ਵਿਸ਼ਨੂੰ ਨੂੰ 500/- ਰੁਪਏ ਦੇ 388 ਨਕਲੀ ਨੋਟਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ੀ ਸੌਰਭ, ਪ੍ਰਗਟ, ਸ਼ੁਭਮ ਅਤੇ ਰਾਜੇਸ਼ ਨੂੰ ਖੰਨਾ, ਪੰਜਾਬ ਤੋਂ ਗ੍ਰਿਫਤਾਰ ਕੀਤਾ ਗਿਆ ਹੈ। 

(For more news apart from  Faridabad Crime Branch arrests 4 more accused in fake currency case from Khanna News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement