Punjab News : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਕੀਤੀ ਅਪੀਲ

By : BALJINDERK

Published : Apr 5, 2025, 9:28 pm IST
Updated : Apr 5, 2025, 9:43 pm IST
SHARE ARTICLE
 ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ

Punjab News : ਕਿਹਾ -‘‘ਭੁੱਖ ਹੜਤਾਲ ਖ਼ਤਮ ਕਰ ਕੇ, ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਮੀਟਿੰਗ ’ਚ ਸ਼ਾਮਲ ਹੋਵੋ।

Punjab News in Punjabi : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਨਾਲ ਗੱਲਬਾਤ ਵਿੱਚ ਸ਼ਾਮਲ ਹੋਣ।

ਬਿੱਟੂ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਡੱਲੇਵਾਲ ਨੂੰ ਅਪੀਲ ਕਰਦਿਆਂ ਕਿਹਾ, "ਤੁਹਾਡੀ ਸਿਹਤ ਜ਼ਿਆਦਾ ਮਹੱਤਵਪੂਰਨ ਹੈ ਅਤੇ ਤੁਹਾਡੀ ਜ਼ਿੰਦਗੀ ਪੰਜਾਬ ਦੇ ਲੋਕਾਂ ਲਈ ਕੀਮਤੀ ਹੈ ਕਿਉਂਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸੰਘਰਸ਼ ਲਈ ਤੁਹਾਡੀ ਅਗਵਾਈ ਦੀ ਹਮੇਸ਼ਾ ਲੋੜ ਰਹੇਗੀ।"

(For more news apart from Union Minister of State Ravneet Bittu appeals Jagjit Singh Dallewal News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement