ਸਰਦੂਲਗੜ੍ਹ ਦੇ ਕ੍ਰਿਕਟਰ ਮਨਜਿੰਦਰ ਸਿੰਘ ਦੀ ਦਿੱਲੀ ਕੈਪੀਟਲਜ਼ ਲਈ ਚੋਣ
Published : May 5, 2022, 10:30 pm IST
Updated : May 5, 2022, 10:30 pm IST
SHARE ARTICLE
image
image

ਸਰਦੂਲਗੜ੍ਹ ਦੇ ਕ੍ਰਿਕਟਰ ਮਨਜਿੰਦਰ ਸਿੰਘ ਦੀ ਦਿੱਲੀ ਕੈਪੀਟਲਜ਼ ਲਈ ਚੋਣ

ਸਰਦੂਲਗੜ੍ਹ, 5 ਮਈ (ਵਿਨੋਦ ਜੈਨ) : ਇੰਡੀਅਨ ਪ੍ਰੀਮੀਅਰ ਲੀਗ ਦੀ ਟੀਮ ਲਈ ਖਿਡਾਰੀ ਮਨਜਿੰਦਰ ਸਿੰਘ ਦੀ ਚੋਣ ਹੋਣ ’ਤੇ ਸ਼ਹਿਰ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਮਨਜਿੰਦਰ ਸਿੰਘ ਨੇ ਦਸਿਆ ਕਿ ਉਨ੍ਹਾਂ ਦੀ ਚੋਣ ਦਿੱਲੀ ਕੈਪੀਟਲਜ਼ ਟੀਮ ’ਚ ਪ੍ਰੈਕਟਿਸ ਗੇਂਦਬਾਜ਼ ਵਜੋਂ ਹੋਈ ਹੈ। ਅਗਲੇਰੇ ਆਈ.ਪੀ.ਐੱਲ. ਵਿਚ ਫਾਸਟ ਬਾਲਰ ਵਜੋਂ ਟੀਮ ਵਿਚ ਖੇਡਣ ਦੀ ਉਮੀਦ ਹੈ। ਉਨ੍ਹਾਂ ਦੀ ਕੋਚਿੰਗ ਮਲੇਨੀਅਮ ਸਕੂਲ ਮੋਹਾਲੀ ਤੋਂ ਹੋਈ ਹੈ, ਇਸ ਤੋਂ ਪਹਿਲਾਂ ਉਨ੍ਹਾਂ ਨੂੰ ਜ਼ਿਲ੍ਹਾ ਸਟੇਟ ਅਤੇ ਨੈਸ਼ਨਲ ਪੱਧਰ ਦੀਆਂ ਵੱਖ ਵੱਖ ਟੀਮਾਂ ਵਿਚ ਦੇਸ਼ ਅਤੇ ਵਿਦੇਸ਼ ਦੀ ਧਰਤੀ ਤੇ ਖੇਡਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਇਸ ਕਾਮਯਾਬੀ ਵਿਚ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ, ਮਾਤਾ ਅਰਸ਼ਪ੍ਰੀਤ ਕੌਰ ਅਤੇ ਕੋਚ ਸੁਖਦੇਵ ਸਿੰਘ ਦਾ ਵੱਡਾ ਯੋਗਦਾਨ ਹੈ। ਸ਼ਹਿਰ ਦੇ ਵੱਖ ਵੱਖ ਧਾਰਮਿਕ, ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਗਰੱਥ ਪਰਵਾਰ ਨੂੰ ਵਧਾਈਆਂ ਦਿਤੀਆਂ ਅਤੇ ਮਨਜਿੰਦਰ ਸਿੰਘ ਦੀ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਦੀ ਕਾਮਨਾ ਕੀਤੀ।
Mansa_5_M1Y_6_1_1
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement