Punjab Holiday: ਪੰਜਾਬ ‘ਚ 10 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ
Published : May 5, 2024, 3:27 pm IST
Updated : May 5, 2024, 4:11 pm IST
SHARE ARTICLE
 public holiday
public holiday

10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਹੈ ,ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ

Punjab Holiday : ਪੰਜਾਬ ਸਰਕਾਰ ਨੇ 10 ਮਈ ਦਿਨ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸੂਬੇ ਭਰ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ, 10 ਮਈ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਹੈ ਅਤੇ ਇਸ ਲਈ ਇਸ ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

abc

 

 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਹੈ ,ਜਿਸ ਕਾਰਨabcabc ਪੰਜਾਬ ਸਰਕਾਰ ਵੱਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਤੋਂ ਪਹਿਲਾਂ 1 ਮਈ ਨੂੰ ਮਜ਼ਦੂਰ ਦਿਹਾੜੇ ਕਾਰਨ ਸੂਬੇ ਭਰ 'ਚ ਸਰਕਾਰੀ ਛੁੱਟੀ ਰਹੀ ਸੀ। 

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਸਰਕਾਰ ਨੇ ਭਗਵਾਨ ਪਰਸ਼ੂ ਰਾਮ ਜੈਅੰਤੀ  'ਤੇ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement