Punjab Vidhan Sabha Session Adjourned news: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ 12 ਵਜੇ ਤੱਕ ਕਾਰਵਾਈ ਕੀਤੀ ਮੁਲਤਵੀ
Published : May 5, 2025, 11:26 am IST
Updated : May 5, 2025, 11:27 am IST
SHARE ARTICLE
Punjab Vidhan Sabha special session adjourned till 12 noon
Punjab Vidhan Sabha special session adjourned till 12 noon

ਵਿਛੜੀਆਂ ਰੂਹਾਂ ਤੇ ਪਹਿਲਗਾਮ ਹਮਲੇ ਵਿਚ ਮਾਰੇ ਗਏ ਲੋਕਾਂ ਨੂੰ ਦਿੱਤੀ ਗਈ ਸ਼ਰਧਾਂਜਲੀ

Punjab Vidhan Sabha special session adjourned till 12 noon: ਅੱਜ ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਵਿਛੜੀਆਂ ਰੂਹਾਂ ਤੇ ਪਹਿਲਗਾਮ ਹਮਲੇ ਵਿਚ ਮਾਰੇ ਗਏ ਲੋਕਾਂ  ਨੂੰ ਸ਼ਰਧਾਂਜਲੀ  ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਹਿਲਾਗਾਮ ਹਮਲੇ ਦੀ  ਨਿੰਦਾ ਕੀਤੀ ਤੇ ਦੋਸ਼ੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ। ਇਸ ਦੇ ਨਾਲ ਹੀ  ਦੁਪਹਿਰ 12 ਵਜੇ ਤੱਕ ਲਈ ਸੈਸ਼ਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ।

 

(For more news apart from 'Punjab Vidhan Sabha special session adjourned ' , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement