ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
Published : Jun 5, 2020, 7:55 am IST
Updated : Jun 5, 2020, 7:55 am IST
SHARE ARTICLE
File Photo
File Photo

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ।

ਖੰਨਾ, 4 ਜੂਨ (ਪਪ): ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਜਰਨੈਲ ਸਿੰਘ ਨਿਵਾਸੀ ਜੇਠੀ ਨਗਰ ਖੰਨਾ ਵਜੋਂ ਹੋਈ ਹੈ। ਪੁਲਿਸ ਨੂੰ ਦਿਤੇ ਬਿਆਨਾਂ ’ਚ ਦਸਿਆ ਕਿ ਉਸ ਦਾ ਵਿਆਹ 6 ਸਾਲ ਪਹਿਲਾਂ ਜਰਨੈਲ ਸਿੰਘ ਦੇ ਨਾਲ ਹੋਇਆ ਸੀ ਅਤੇ ਉਨ੍ਹਾਂ ਦਾ ਇਕ ਪੁੱਤਰ ਸੀ, ਜਿਸ ਦੀ ਕੱੁਝ ਸਾਲ ਪਹਿਲਾਂ ਮੌਤ ਹੋ ਗਈ ਸੀ।

ਉਸ ਦੀ ਮੌਤ ਤੋਂ  ਬਾਅਦ ਤੋਂ ਹੀ ਉਸ ਦਾ ਪਤੀ ਡਿਪ੍ਰੇਸ਼ਨ ’ਚ ਰਹਿਣ ਲੱਗ ਪਿਆ ਸੀ। ਪਤਨੀ ਨੇ ਦਸਿਆ ਕਿ ਪਤੀ ਖੰਨਾ ’ਚ ਸਹਾਰਾ ਹਸਪਤਾਲ ਦੇ ਨਜ਼ਦੀਕ ਲੇਬੋਰੇਟਰੀ ਚਲਾ ਰਿਹਾ ਸੀ। ਉਸ ਨੇ ਅੱਜ ਅਪਣੇ ਕਮਰੇ ’ਚ ਪੱਖੇ ਨਾਲ ਲਟਕ ਕੇ ਅਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪੁਲਿਸ ਨੇ ਧਾਰਾ 174 ਦੀ ਕਾਰਵਾਈ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement