ਕਾਲਾਂਵਾਲੀ 'ਚ ਲੱਗੇ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਪੋਸਟਰ
Published : Jun 5, 2020, 10:32 pm IST
Updated : Jun 5, 2020, 10:32 pm IST
SHARE ARTICLE
1
1

ਕਾਲਾਂਵਾਲੀ 'ਚ ਲੱਗੇ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਪੋਸਟਰ

11

ਕਾਲਾਂਵਾਲੀ, 5 ਜੂਨ (ਗੁਰਮੀਤ ਸਿੰਘ ਖ਼ਾਲਸਾ) : ਹਰਿਆਣਾ ਦੇ ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਕਈ ਥਾਵਾਂ 'ਤੇ “ਖ਼ਾਲਿਸਤਾਨ ਜ਼ਿੰਦਾਬਾਦ'' ਅਤੇ “ਜੂਨ 1984 ਨਾ ਭੁੱਲਣਯੋਗ ਨਾ ਬਖ਼ਸ਼ਣਯੋਗ'' ਲਿਖੇ ਹੋਏ ਪੋਸਟਰ ਲਗੇ ਮਿਲੇ ਹਨ। ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਪੁਲਿਸ ਵਲੋਂ ਇਨ੍ਹਾਂ ਪੋਸ11ਟਰਾਂ ਨੂੰ ਹਟਾ ਦਿਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement