ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ 'ਤੇ ਸਰਕਾਰੀ ਬੱਸਾਂ ਦੇ ਐਡਵਾਂਸ ਬੁੱਕਰਾਂ ਵਿਰੁੱਧ ਮਾਮਲਾ ਦਰਜ
Published : Jun 5, 2022, 10:08 am IST
Updated : Jun 5, 2022, 10:08 am IST
SHARE ARTICLE
Laljit Singh Bhullar
Laljit Singh Bhullar

ਬਠਿੰਡਾ ਕਾਊਂਟਰ 'ਤੇ ਟਿਕਟਾਂ ਦੀ ਐਡਵਾਂਸ ਬੁਕਿੰਗ ਦੌਰਾਨ ਲਾ ਰਹੇ ਸਨ ਖ਼ਜ਼ਾਨੇ ਨੂੰ ਖੋਰਾ

 

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ ਪੀ.ਆਰ.ਟੀ.ਸੀ. ਬਠਿੰਡਾ ਕਾਊਂਟਰ ਦੇ ਐਡਵਾਂਸ ਬੁੱਕਰਾਂ ਵਿਰੁੱਧ ਬਠਿੰਡਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।  ਮੰਤਰੀ ਵੱਲੋਂ ਐਡਵਾਂਸ ਬੁਕਿੰਗ ਦੀਆਂ ਟਿਕਟਾਂ ਦੀ ਪ੍ਰਕਿਰਿਆ ਚੈਕ ਕਰਨ ਦੇ ਆਦੇਸ਼ਾਂ ਪਿੱਛੋਂ ਇਹ ਜਾਂਚ ਕੀਤੀ ਜਾ ਰਹੀ ਸੀ ਜਿਸ ਵਿਚ ਪਾਇਆ ਗਿਆ ਕਿ ਬਠਿੰਡਾ ਕਾਊਂਟਰ ਦੇ ਐਡਵਾਂਸ ਬੁੱਕਰ ਰਾਮ ਸਿੰਘ ਅਤੇ ਸੁਖਪਾਲ ਸਿੰਘ ਟਿਕਟ ਮਸ਼ੀਨਾਂ ਰਾਹੀਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾ ਰਹੇ ਹਨ। 

 

Laljit Singh BhullarLaljit Singh Bhullar

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਜਾਂਚ ਦੌਰਾਨ ਮਈ ਦੇ ਪਹਿਲੇ ਪੰਜ ਦਿਨਾਂ ਵਿਚ ਹੀ ਕਰੀਬ 3.25 ਲੱਖ ਰੁਪਏ ਦਾ ਫ਼ਰਕ ਮਿਲਿਆ ਹੈ। ਜਿਸ ਪਿੱਛੋਂ ਐਸ.ਐਸ.ਪੀ. ਬਠਿੰਡਾ ਨੂੰ ਮਾਮਲਾ ਦਰਜ ਕਰਨ ਲਈ ਲਿਖਿਆ ਗਿਆ ਸੀ ਅਤੇ ਦੋਸ਼ੀਆਂ ਵਿਰੁੱਧ ਧਾਰਾ 420 ਅਤੇ 409 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

 

Laljit Bhullar Laljit Bhullar

 

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪਿਛਲੇ ਸਾਰੇ ਅਰਸੇ ਦੌਰਾਨ ਐਡਵਾਂਸ ਟਿਕਟਾਂ ਦੀ ਬੁਕਿੰਗ ਚੈਕ ਕੀਤੀ ਜਾਵੇ।  ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰੀ ਖਜਾਨੇ ਨੂੰ ਚੂਨਾ ਲਾਉਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement