ਸੰਗਰੂਰ ਜ਼ਿਮਨੀ ਚੋਣ ਲਈ ਦਲਵੀਰ ਗੋਲਡੀ ਹੋਣਗੇ ਕਾਂਗਰਸ ਦੇ ਉਮੀਦਵਾਰ 
Published : Jun 5, 2022, 5:38 pm IST
Updated : Jun 5, 2022, 6:04 pm IST
SHARE ARTICLE
Dalvir Singh Goldy
Dalvir Singh Goldy

ਦਲਵੀਰ ਗੋਲਡੀ ਨੇ CM ਭਗਵੰਤ ਮਾਨ ਖਿਲਾਫ਼ ਲੜੀ ਸੀ ਵਿਧਾਨ ਸਭਾ ਚੋਣ

 

ਚੰਡੀਗੜ੍ਹ - ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਨੇ ਅਪਣਾ ਉਮੀਦਵਾਰ ਦਲਵੀਰ ਗੋਲਡੀ ਨੂੰ ਬਣਾਇਆ ਹੈ। ਦਲਵੀਰ ਗੋਲਡੀ ਉਹੀ ਚਿਹਰਾ ਹੈ ਜਿਸ ਨੇ ਧੂਰੀ ਤੋਂ ਭਗਵੰਤ ਮਾਨ ਖਿਲਾਫ਼ ਵਿਧਾਨ ਸਭਾ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ। ਹੁਣ ਕਾਂਗਰਸ ਨੇ ਉਹਨਾਂ ਨੂੰ ਲੋਕ ਸਭਾ ਚੋਣ ਲਈ ਖੜ੍ਹਾ ਕੀਤਾ ਹੈ ਤੇ ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ ਲੋਕ ਸਭਾ ਚੋਣ ਲਈ ਉਮੀਦਵਾਰ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement