ਆਓ ਕੁਦਰਤੀ ਸੋਮਿਆਂ ਨੂੰ ਆਪਣੀਆਂ ਆਉਣ ਵਾਲੀਆਂ ਨਸਲਾਂ ਲਈ ਸੰਭਾਲੀਏ - CM ਭਗਵੰਤ ਮਾਨ 
Published : Jun 5, 2022, 12:18 pm IST
Updated : Jun 5, 2022, 12:18 pm IST
SHARE ARTICLE
CM Bhagwant Mann
CM Bhagwant Mann

ਕੌਮਾਂਤਰੀ ਵਾਤਾਵਰਨ ਦਿਵਸ ਮੌਕੇ CM ਮਾਨ ਦੀ ਅਪੀਲ 

ਚੰਡੀਗੜ੍ਹ : ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਇੱਕ ਖਾਸ ਅਪੀਲ ਕੀਤੀ ਹੈ। CM ਮਾਨ ਨੇ ਇੱਕ ਟਵੀਟ ਜ਼ਰੀਏ ਸਾਰਿਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ ਹੈ। ਮਾਨ ਨੇ ਕਿਹਾ ਕਿ 'ਆਓ ਸਾਰੇ ਮਿਲ ਕੇ ਇੱਕ ਪ੍ਰਣ ਕਰੀਏ ਅਤੇ ਪੌਣ-ਪਾਣੀ ਅਤੇ ਆਪਣੀ ਧਰਤ ਪ੍ਰਤੀ ਆਪਣੇ ਬਣਦੇ ਫ਼ਰਜ਼ ਨਿਭਾਈਏ।

tweettweet

ਉਨ੍ਹਾਂ ਨੇ ਸਮੂਹ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਗੁਰੂ ਸਾਹਿਬਾਨਾਂ ਦੇ ਦਿਖਾਏ ਮਾਰਗ 'ਤੇ ਚੱਲੀਏ ਅਤੇ ਉਨ੍ਹਾਂ ਦੇ ਮਹਾਂਵਾਕ ਅਨੁਸਾਰ ਵਾਤਾਵਰਨ ਪ੍ਰਤੀ ਸੁਚੇਤ ਹੋਈਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਰਲ ਕੇ ਵਾਤਾਵਰਨ ਦਾ ਖਿਆਲ ਰੱਖੀਏ ਅਤੇ ਇਨ੍ਹਾਂ ਕੁਦਰਤੀ ਸੋਮਿਆਂ ਨੂੰ ਆਪਣੀਆਂ ਆਉਣ ਵਾਲੀਆਂ ਨਸਲਾਂ ਲਈ ਸਾਂਭੀਏ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement