Ludhiana West by-election: 14 ਉਮੀਦਵਾਰ ਲੜਨਗੇ ਚੋਣ: ਸਿਬਿਨ ਸੀ
Published : Jun 5, 2025, 6:49 pm IST
Updated : Jun 5, 2025, 6:49 pm IST
SHARE ARTICLE
Ludhiana West by-election: 14 candidates will contest the election: Sibin C
Ludhiana West by-election: 14 candidates will contest the election: Sibin C

19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

Ludhiana West by-election: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15  ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਹੁਣ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰਾਂ ਚੋਣ ਮੈਦਾਨ ਵਿਚ ਰਹਿ ਗਏ ਹਨ।  

ਜ਼ਿਕਰਯੋਗ ਹੈ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

(For more news apart fromLudhiana West by-election: 14 candidates will contest the election: Sibin C. in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement