ਚੰਡੀਗੜ੍ਹ ਦੀ ਸੁਖਨਾ ਝੀਲ ’ਚੋਂ ਤੈਰਦੀ ਹੋਈ ਲਾਸ਼ ਬਰਾਮਦ
Published : Jul 5, 2019, 1:00 pm IST
Updated : Jul 5, 2019, 1:00 pm IST
SHARE ARTICLE
Dead body found in Sukhna Lake
Dead body found in Sukhna Lake

ਲੋਕਾਂ ’ਚ ਖੌਫ਼ ਦਾ ਮਾਹੌਲ

ਚੰਡੀਗੜ੍ਹ: ਸ਼ਹਿਰ ਦੀ ਸੁਖਨਾ ਝੀਲ ’ਚੋਂ ਸ਼ੁੱਕਰਵਾਰ ਨੂੰ ਇਕ ਅਣਪਛਾਤੇ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿਚ ਖੌਫ਼ ਦੀ ਲਹਿਰ ਹੈ। ਉੱਥੇ ਮੌਜੂਦ ਲੋਕਾਂ ਵਲੋਂ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ ਹੈ, ਉੱਥੇ ਹੀ ਦੂਜੇ ਪਾਸੇ ਪੁਲਿਸ ਵੀ ਮਾਮਲੇ ਦੀ ਜਾਂਚ ਵਿਚ ਜੁੱਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ, ਇੱਥੇ ਇਕ ਰਾਹਗੀਰ ਨੇ ਝੀਲ ਵਿਚ ਤੈਰਦੀ ਹੋਈ ਲਾਸ਼ ਵੇਖੀ, ਜਿਸ ਤੋਂ ਤੁਰਤ ਬਾਅਦ ਉੱਥੇ ਮੌਜੂਦ ਲੋਕਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿਤੀ।

Dead body recovered from Sukhna LakeDead body found in Sukhna Lake

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿਤਾ। ਫ਼ਿਲਹਾਲ ਪੁਲਿਸ ਲਾਸ਼ ਦੀ ਸ਼ਨਾਖਤ ਕਰਨ ਵਿਚ ਜੁੱਟੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement