ਕਰੋਨਾ ਦਾ ਕਹਿਰ ਜਾਰੀ, ਮੁਹਾਲੀ ਦੇ ਇਕੋ ਪਿੰਡ ਚੋਂ ਕਰੋਨਾ ਦੇ 11 ਨਵੇਂ ਮਾਮਲੇ ਦਰਜ਼
Published : Jul 5, 2020, 3:59 pm IST
Updated : Jul 5, 2020, 3:59 pm IST
SHARE ARTICLE
Covid19
Covid19

ਪੰਜਾਬ ਵਿਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਰੋਜ਼ਾਨਾਂ ਇੱਥੇ ਮੌਤਾਂ ਅਤੇ ਕੇਸਾਂ ਦੀ ਗਿਣਤੀ ਵਧਦੀ ਜਾ ਰਹੀ ਹੈ।

ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਰੋਜ਼ਾਨਾਂ ਇੱਥੇ ਮੌਤਾਂ ਅਤੇ ਕੇਸਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸ ਤਹਿਤ ਅੱਜ ਡੇਰਾ ਬੱਸੀ ਚ ਕਰੋਨਾ ਵਾਇਰਸ ਦੇ 12 ਹੋਰ ਨਵੇਂ ਮਾਮਲੇ ਦਰਜ਼ ਹੋਏ ਹਨ। ਵੱਡੀ ਗੱਲ ਇਹ ਹੈ ਕਿ ਇਨ੍ਹਾਂ ਵਿਚੋਂ 11 ਮਾਮਲੇ ਇਕ ਪਿੰਡ ਬੇਹੜਾ ਦੇ ਹਨ। ਜਦਕਿ ਇਕ ਮਾਮਲਾ ਡੇਰਾਬੱਸੀ  ਦਾ ਹੈ।

Covid 19Covid 19

ਦੱਸ ਦੱਈਏ ਕਿ ਇਸ ਤੋਂ ਪਹਿਲਾਂ ਵੀ ਮੁਹਾਲੀ ਦਾ ਹੀ ਪਿੰਡ ਜਵਾਹਰਪੁਰ ਕਰੋਨਾ ਦੀ ਲਪੇਟ ਵਿਚ ਆਇਆ ਸੀ। ਜਿੱਥੇ ਵੱਡੀ ਗਿਣਤੀ ਵਿਚ ਲੋਕ ਕਰੋਨਾ ਵਾਇਰਸ ਦੇ ਪ੍ਰਭਾਵ ਹੇਠ ਆਏ ਸਨ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਦਾ ਕਹਿਣਾ ਹੈ

Covid 19Covid 19

ਕਿ 11 ਮਾਮਲੇ ਪਹਿਲਾਂ ਪੌਜ਼ੇਟਿਵ ਆਏ ਮੀਟ ਪਲਾਂਟ ਦੇ ਮਰੀਜ਼ਾਂ ਦੇ ਸੰਪਰਕ ਦੇ ਹਨ, ਜਦਕਿ ਬਾਕੀ ਇੱਕ ਮਰੀਜ਼ ਡੇਰਾਬੱਸੀ ਦਾ ਹੈ। ਇਸ ਤੋਂ ਪਹਿਲਾਂ ਪਿੰਡ ਬੇਹੜਾ ਸਥਿਤ ਮੀਟ ਪਲਾਂਟ ਵਿੱਚੋਂ ਹੁਣ ਤੱਕ ਦਰਜਨਾਂ ਮਰੀਜ਼ ਸਾਹਮਣੇ ਆ ਚੁੱਕੇ ਹਨ।

Covid19Covid19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement