ਪੰਜਾਬ ਚ ਮੌਸਮ ਹੋਇਆ ਸੁਹਾਵਣਾ, ਕਈ ਇਲਾਕਿਆਂ ਵਿਚ ਪਿਆ ਮੀਂਹ

By : GAGANDEEP

Published : Jul 5, 2023, 1:52 pm IST
Updated : Jul 5, 2023, 1:52 pm IST
SHARE ARTICLE
Rain in punjab
Rain in punjab

ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ

 

 ਮੁਹਾਲੀ: ਕਈ ਦਿਨਾਂ ਦੀ ਹੁੰਮਸ ਤੋਂ ਬਾਅਦ ਅੱਜ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪਿਆ। ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ। ਉਥੇ ਹੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਕਈ ਹੋਰ ਇਲ਼ਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ:  ਜਲੰਧਰ 'ਚ ਮੀਂਹ ਕਾਰਨ ਵਾਪਰਿਆ ਹਾਦਸਾ, ਆਪਸ 'ਚ ਟਕਰਾ ਕੇ ਪਲਟੀ ਗੱਡੀ, ਲੱਗਿਆ ਲੰਮਾ ਜਾਮ    

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਤੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਖਾਸ ਕਰਕੇ ਮੌਸਮ ਵਿਭਾਗ ਨੇ 6, 7 ਅਤੇ 8 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ।

 ਇਹ ਵੀ ਪੜ੍ਹੋ: ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ 111 ਕਰੋੜ ਰੁਪਏ ਕੀਤੇ ਜਾਰੀ

ਉਥੇ ਹੀ ਆਨੰਦਪੁਰ ਸਾਹਿਬ, ਨੰਗਲ, ਬੱਲੋਵਾਲ, ਰੋਪੜ, ਸ਼ਾਹਪੁਰ ਕੰਢੀ, ਪਠਾਨਕੋਟ, ਨਵਾਂਸ਼ਹਿਰ, ਦਸੂਹਾ, ਫਿਰੋਜ਼ਪੁਰ, ਅੰਮ੍ਰਿਤਸਰ ਆਦਿ ਖੇਤਰਾਂ ਵਿੱਚ 1 ਤੋਂ 6 ਸੈਂਟੀਮੀਟਰ ਤੱਕ ਮੀਂਹ ਪਿਆ। ਇਸ ਦੇ ਨਾਲ ਹੀ ਤਾਪਮਾਨ ‘ਚ 2.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement