punjab news : ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਰਕਾਰੀ ਫਲੈਟ ਖਾਲੀ ਕਰਨ ਲਈ ਆਖਰੀ ਨੋਟਿਸ ਜਾਰੀ
Published : Jul 5, 2024, 9:59 am IST
Updated : Jul 5, 2024, 9:59 am IST
SHARE ARTICLE
Last notice issued to Amarinder Singh Raja Waring to vacate the government flat
Last notice issued to Amarinder Singh Raja Waring to vacate the government flat

punjab news : ਜੇਕਰ ਰਾਜਾ ਵੜਿੰਗ ਨੇ ਤੈਅ ਕੀਤੀ ਤਰੀਕ ਤੱਕ ਫਲੈਟ ਖ਼ਾਲੀ ਕੀਤਾ ਤਾਂ 160 ਗੁਣਾ ਜ਼ਿਆਦਾ ਕਿਰਾਏ ਦਾ ਭੁਗਤਾਨ ਕਰਨਾ ਪਵੇਗਾ

 

Last notice issued to Amarinder Singh Raja Waring : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਰਕਾਰੀ ਫਲੈਟ ਖਾਲੀ ਨਹੀਂ ਕਰ ਰਹੇ ਹਨ, ਜਦਕਿ  ਵਿਧਾਨ ਸਭਾ ਵੱਲੋਂ ਜਾਰੀ ਕੀਤੇ ਨੋਟਿਸ ਦਾ ਸਮਾਂ ਪੂਰਾ ਹੋ ਗਿਆ ਹੈ।

ਜੇਕਰ ਅਗਲੇ ਨੋਟਿਸ ਦੇ ਜਾਰੀ ਹੋਣ ਤੋਂ ਬਾਅਦ 14 ਜੁਲਾਈ ਤੱਕ ਇਹ ਸਰਕਾਰੀ ਫਲੈਟ ਨੂੰ ਖਾਲੀ ਨਹੀਂ ਕਰਦੇ ਹਨ ਤਾਂ ਇਨ੍ਹਾਂ ਖ਼ਿਲਾਫ਼ ਵਿਧਾਨ ਸਭਾ ਵੱਲੋਂ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਜਾਏਗੀ।

ਪੜ੍ਹੋ ਇਹ ਖ਼ਬਰ :  ਚਿੱਟੇ' ਨੇ ਉਜਾੜਿਆ ਇਕ ਹੋਰ ਹੱਸਦਾ-ਵੱਸਦਾ ਪਰਿਵਾਰ, ਓਵਰਡੋਜ਼ ਕਾਰਨ ਗੁਆ ਲਈ ਜਾਨ

ਵਿਧਾਨ ਸਭਾ ਦੇ ਤੈਅ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਸਰਕਾਰੀ ਫਲੈਟ ਨੂੰ 29 ਜੂਨ ਤੱਕ ਖ਼ਾਲੀ ਕਰਨਾ ਸੀ ਪਰ 4 ਜੁਲਾਈ ਬੀਤਣ ਤੱਕ ਵੀ ਇਨ੍ਹਾਂ ਵੱਲੋਂ ਸਰਕਾਰੀ ਫਲੈਟ ਨੂੰ ਖਾਲੀ ਨਹੀਂ ਕੀਤਾ ਗਿਆ ਹੈ। ਜੇਕਰ ਰਾਜਾ ਵੜਿੰਗ ਨੇ ਤੈਅ ਕੀਤੀ ਤਰੀਕ ਤੱਕ ਫਲੈਟ ਖ਼ਾਲੀ ਕੀਤਾ ਤਾਂ 160 ਗੁਣਾ ਜ਼ਿਆਦਾ ਕਿਰਾਏ ਦਾ ਭੁਗਤਾਨ ਕਰਨਾ ਪਵੇਗਾ।

ਪੜ੍ਹੋ ਇਹ ਖ਼ਬਰ :  Tarn Taran News: ਨਸ਼ਾ ਤਸਕਰ ਖਿਲਾਫ ED ਦੀ ਵੱਡੀ ਕਾਰਵਾਈ, ਸਤਕਾਰ ਸਿੰਘ ਲਾਡੀ ਨੂੰ ਕੀਤਾ ਗ੍ਰਿਫ਼ਤਾਰ

ਇੱਕ ਵਿਧਾਇਕ ਨੂੰ ਕਿਫਾਇਤੀ ਕਿਰਾਇਆ 240 ਰੁਪਏ ਦੇਣਾ ਹੁੰਦਾ ਹੈ ਤੇ ਇਸ ਦੇ 160 ਗੁਣਾ ਅਨੁਸਾਰ ਹੁਣ ਤੋਂ ਬਾਅਦ 240 ਰੁਪਏ ਦੀ ਥਾਂ 'ਤੇ 38 ਹਜ਼ਾਰ 400 ਰੁਪਏ ਕਿਰਾਇਆ ਦੇਣਾ ਪਏਗਾ। ਇਸ ਤੋਂ ਇਲਾਵਾ ਕਾਨੂੰਨੀ ਵੱਖਰੀ ਚੱਲੇਗੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

​(For more Punjabi news apart from Last notice issued to Amarinder Singh Raja Waring to vacate the government flat, stay tuned to Rozana Spokesman

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement