ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸ਼ੂਟਰ ਜਗਰੂਪ ਰੂਪਾ ਦੇ ਭਰਾ ਜੁਗਰਾਜ ਦਾ ਕਤਲ
Published : Jul 5, 2025, 2:43 pm IST
Updated : Jul 5, 2025, 2:43 pm IST
SHARE ARTICLE
Sidhu Moosewala murder case shooter Jagroop Rupa's brother Jugraj murdered
Sidhu Moosewala murder case shooter Jagroop Rupa's brother Jugraj murdered

ਬੰਬੀਹਾ ਗਰੁੱਪ ਨੇ ਜੁਗਰਾਜ ਦੇ ਕਤਲ ਦੀ ਲਈ ਜ਼ਿੰਮੇਵਾਰੀ

ਅੰਮ੍ਰਿਤਸਰ:  ਅੰਮ੍ਰਿਤਸਰ ਦੇ ਪਿੰਡ ਚੰਨਣਕੇ ਵਿੱਚ ਜੁਗਰਾਜ ਨਾਂਅ ਦੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ ਜਿਸ ਦੀ ਸੀਸੀਟੀਵੀ ਵੀ ਸਾਹਮਣੇ ਆ ਗਈ।  ਵੀਡੀਓ ਵਿੱਚ ਸ਼ਰੇਆਮ ਦੇਖਇਆ ਜਾ ਸਕਦੀ ਹੈ ਕਿ ਕਿਵੇ ਇਕ ਮੋਟਰਸਾਈਕਲ ਸਵਾਰ  ਤਿੰਨ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕੀਤਾ।

ਜੁਗਰਾਜ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਜ਼ਿੰਮਵਾਰੀ ਲਈ ਹੈ। ਦੱਸਿਆ ਜਾ ਰਿਹਾ ਹੈ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਸ਼ੂਟਰ ਜਗਰੂਪ ਰੂਪਾ ਦਾ ਭਰਾ ਜੁਗਰਾਜ ਸੀ। ਗੈਂਗਸਟਰ ਡੋਨੀ ਬੱਲ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਲਿਖਿਆ ਹੈ ਕਿ ਗੋਰਾ ਬਰੀਆਰ ਦੇ ਕਤਲ ਵਿੱਚ ਜੁਗਰਾਜ ਨੇ ਰੇਕੀ ਕੀਤੀ ਸੀ। ਦੱਸ ਦੇ੍ਈਏ ਕਿ ਮੂਸੇਵਾਲਾ ਕਤਲ ਮਾਮਲੇ ਵਿੱਚ ਸ਼ੂਟਰ ਜਗਰੂਪ ਰੂਪਾ ਦਾ 2022 ਵਿਚ ਐਨਕਾਊਂਟਰ ਹੋ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement