3 ਮਹੀਨੇ ਦੀ ਵਿਆਹੁਤਾ ਨਿਕਲੀ 4 ਮਹੀਨੇ ਦੀ ਗਰਭਵਤੀ, ਲੜਕੇ ਦੇ ਪੈਰਾਂ ਹੇਠੋਂ ਖਿਸਕੀ ਜਮੀਨ  
Published : Aug 5, 2019, 12:43 pm IST
Updated : Aug 5, 2019, 12:43 pm IST
SHARE ARTICLE
Ultra Sound Report
Ultra Sound Report

3 ਮਹੀਨੇ ਪਹਿਲਾਂ ਵਿਆਹੇ ਇਸ ਨੌਜਵਾਨ ਦੀ ਜ਼ਿੰਦਗੀ ਵਿਚ ਅਲਟਰਾ ਸਾਊਂਡ ਰਿਪੋਰਟ ਨੇ ਅਜਿਹਾ...

ਅੰਮ੍ਰਿਤਸਰ: 3 ਮਹੀਨੇ ਪਹਿਲਾਂ ਵਿਆਹੇ ਇਸ ਨੌਜਵਾਨ ਦੀ ਜ਼ਿੰਦਗੀ ਵਿਚ ਅਲਟਰਾ ਸਾਊਂਡ ਰਿਪੋਰਟ ਨੇ ਅਜਿਹਾ ਭੂਚਾਲ ਲਿਆਂਦਾ ਕਿ ਵਿਆਹ ਦੇ ਸੁਪਨੇ ਧਰੇ-ਧਰਾਏ ਰਹਿ ਗਏ। ਇਸ ਰਿਪੋਰਟ ਸੰਦੀਪ ਦੀ ਪਤਨੀ ਦੀ ਸੀ, ਜਿਸ ਵਿਚ ਉਸਨੂੰ 4 ਮਹੀਨਿਆਂ ਦੀ ਗਰਭਵਤੀ ਦੱਸਿਆ ਗਿਆ ਹੈ, ਜਿਸ ਤੋਂ ਬਾਅਦ ਪਰਵਾਰ ਦੇ ਪੈਰਾਂ ਹੇਠੋਂ ਜਮੀਨ ਖਿਸਕ ਗਈ।

Pregnant LadiPregnant 

ਜਾਣਕਾਰੀ ਮੁਤਾਬਿਕ ਇਹ ਮਾਮਲਾ ਅੰਮ੍ਰਿਤਸਰ ਦੇ ਗੁੱਜਰਪੁਰਾ ਇਲਾਕੇ ਦਾ ਹੈ, ਸੰਦੀਪ ਦਾ ਦੋਸ਼ ਹੈ ਕਿ ਉਸਦੀ ਪਤਨੀ ਸ਼ੁਰੂ ਤੋਂ ਹੀ ਉਸ ਨਾਲ ਝਗੜਾ ਕਰਦੀ ਤੇ ਖੁਦਕੁਸ਼ੀ ਦੀਆਂ ਧਮਕੀਆਂ ਦਿੰਦੀ ਸੀ। ਇਕ ਦਿਨ ਤਬੀਅਤ ਖਰਾਬ ਹੋਣ ‘ਤੇ ਉਸਨੂੰ ਡਾਕਟਰ ਕੋਲ ਲਿਜਾਇਆ ਗਿਆ ਤਾਂ ਪਤਾ ਲੱਗਾ ਕਿ ਉਹ 4 ਮਹੀਨਿਆਂ ਦੀ ਗਰਭਵਤੀ ਹੈ ਜਦਿਕ ਉਸਦੇ ਵਿਆਹ ਨੂੰ 3 ਮਹੀਨੇ ਹੋਏ ਹਨ।

BabyBaby

ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਨੂੰ ਪਰਵਿਰਕ ਝਗੜਾ ਦੱਸਦੇ ਹੋਏ ਦੋਵਾਂ ਧਿਰਾਂ ਨੂੰ ਬੁਲਾ ਕੇ ਮਸਲਾ ਹੱਲ ਕਰਨ ਦੀ ਗੱਲ ਕਹੀ ਹੈ। ਇਸ ਮਾਮਲੇ ਵਿਚ ਲੜਕੀ ਦੇ ਪਰਵਾਰ ਵਾਲੇ ਵੀ ਕੁਝ ਬੋਲਣ ਨੂੰ ਤਿਆਰ ਨਹੀਂ ਪਰ ਇਸ ਸਭ ਵਿਚ ਸੰਦੀਪ ਦੀ ਵਿਆਹੁਤਾ ਜ਼ਿੰਦਗੀ ਨੂੰ ਗ੍ਰਹਿਣ ਜਰੂਰ ਲੱਗ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement