ਗੈਂਗਸਟਰ ਵਿਕਰਮ ਬਰਾੜ ਅਦਾਲਤ ਵਿਚ ਪੇਸ਼, 3 ਦਿਨ ਦਾ ਪੁਲਿਸ ਰਿਮਾਂਡ ਮਿਲਿਆ 
Published : Aug 5, 2023, 1:33 pm IST
Updated : Aug 5, 2023, 1:33 pm IST
SHARE ARTICLE
Vikram Brar
Vikram Brar

ਲਾਰੈਂਸ ਬਿਸ਼ਨੋਈ ਗਰੁੱਪ ਦੇ ਬਦਮਾਸ਼ ਵਿਕਰਮ ਬਰਾੜ ਨੂੰ ਦਿੱਲੀ ਤੋਂ ਲਿਆਂਦਾ ਗਿਆ ਅਤੇ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ

ਚੰਡੀਗੜ੍ਹ : ਪੁਲਿਸ ਨੇ ਅੱਜ ਗੈਂਗਸਟਰ ਵਿਕਰਮ ਬਰਾੜ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ। ਇਸ ਦੌਰਾਨ ਮਾਣਯੋਗ ਅਦਾਲਤ ਨੇ ਵਿਕਰਮ ਬਰਾੜ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ਇਕ ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁੱਛਗਿੱਛ ਲਈ ਫਰੀਦਕੋਟ ਪੁਲਿਸ ਲਾਰੈਂਸ ਬਿਸ਼ਨੋਈ ਗਰੁੱਪ ਦੇ ਬਦਮਾਸ਼ ਵਿਕਰਮ ਬਰਾੜ ਨੂੰ ਦਿੱਲੀ ਤੋਂ ਲਿਆਂਦਾ ਗਿਆ ਅਤੇ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਐਨ.ਆਈ.ਏ ਲਾਰੈਂਸ ਬਿਸ਼ਨੋਈ ਦੇ ਕਰੀਬੀ ਵਿਕਰਮ ਬਰਾੜ ਨੂੰ ਯੂਏਈ ਤੋਂ ਭਾਰਤ ਡਿਪੋਰਟ ਕੀਤੇ ਜਾਣ ਤੋਂ ਤੁਰੰਤ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ। ਕੁਝ ਦਿਨ ਪਹਿਲਾਂ ਐਨ.ਆਈ.ਏ ਵਿਕਰਮ ਬਰਾੜ ਨੂੰ UAE ਤੋਂ ਭਾਰਤ ਲੈ ਕੇ ਆਈ ਸੀ ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement