ਨੌਜਵਾਨ ਨੇ ਅਪਣੇ ਹੀ ਦੋਸਤ ਦਾ ਕੀਤਾ ਕਤਲ, ਥਾਪਰ ਯੂਨੀਵਰਸਿਟੀ ਦੇ ਬਾਹਰੋਂ ਮਿਲੀ ਲਾਸ਼

By : GAGANDEEP

Published : Aug 5, 2023, 7:45 pm IST
Updated : Aug 5, 2023, 7:45 pm IST
SHARE ARTICLE
photo
photo

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ

 

ਪਟਿਆਲਾ: ਤੁਸੀਂ ਅਕਸਰ ਫ਼ਿਲਮਾਂ ਚ ਵੇਖਿਆ ਹੋਣਾ ਖੂਨ ਦਾ ਬਦਲਾ ਖੂਨ ਅਜਿਹੀ ਹੀ ਘਟਨਾ ਅੱਜ ਪਟਿਆਲਾ 'ਚ ਵਾਪਰੀ ਜਿਥੇ ਜੀਜੇ ਦੀ ਮੌਤ ਕਰਕੇ ਸਾਲੇ ਨੇ ਆਪਣੇ ਸਾਥੀ ਦਾ ਕਤਲ ਕਰ ਦਿਤਾ ਹੈ। ਪਟਿਆਲਾ ਦੀ ਥਾਪਰ ਯੂਨੀਵਰਸਟੀ ਦੇ ਬਾਹਰ ਨੌਜਵਾਨ ਦੀ ਲਾਸ਼ ਮਿਲੀ। 

ਇਹ ਵੀ ਪੜ੍ਹੋ: ਆਦਿਵਾਸੀ ਵਿਅਕਤੀ ਨੂੰ ਗੋਲੀ ਮਾਰਨ ਵਾਲੇ ਭਾਜਪਾ ਵਿਧਾਇਕ ਦੇ ਪੁੱਤਰ ’ਤੇ 10 ਹਜ਼ਾਰ ਰੁਪਏ ਦਾ ਇਨਾਮ 

ਜਿਸ ਤੋਂ ਬਾਅਦ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਭੇਜ ਦਿਤਾ ਗਿਆ। ਜਦੋਂ ਪੁਲਿਸ ਨੇ ਇਸ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਸ ਨੌਜਵਾਨ ਦਾ ਨਾਮ ਰਾਜ ਕੁਮਾਰ ਹੈ, ਇਸ ਦੀ ਉਮਰ 18 ਸਾਲ ਹੈ।

ਇਹ ਵੀ ਪੜ੍ਹੋ: ਮੋਰਿੰਡਾ: ਮਾਮੂਲੀ ਤਕਰਾਰ ਤੋਂ ਬਾਅਦ ਚਚੇਰੇ ਭਰਾਵਾਂ ਨੇ ਹੀ ਕੀਤਾ ਨੌਜਵਾਨ ਦਾ ਕਤਲ

ਇਹ ਪਰਵਾਸੀ ਨੌਜਵਾਨ ਪਟਿਆਲਾ ਵਿਚ ਇਕੱਲਾ ਰਹਿੰਦਾ ਸੀ। ਇਥੇ ਉਹ ਦਿਹਾੜੀ ਦੇ ਨਾਲ-ਨਾਲ ਕੇਟਰਿੰਗ ਦਾ ਕੰਮ ਵੀ ਕਰਦਾ ਸੀ ਅਤੇ ਸੜਕ 'ਤੇ ਸੌਂਦਾ ਸੀ। ਉਸ ਦਾ ਇਕ ਦੋਸਤ ਸਾਜਨ ਹੈ, ਜਿਸ ਨਾਲ ਉਹ ਅਕਸਰ ਘੁੰਮਦਾ ਰਹਿੰਦਾ ਸੀ। ਸਾਜਨ ਦੇ ਜੀਜਾ ਦੀ ਕੁਝ ਸਮਾਂ ਪਹਿਲਾਂ ਇਸ ਨੌਜਵਾਨ ਨਾਲ ਲੜਾਈ ਹੋਈ ਸੀ, ਜਿਸ ਕਾਰਨ ਸਾਜਨ ਨੇ ਉਸ ਨੂੰ ਥਾਪਰ ਯੂਨੀਵਰਸਿਟੀ ਨੇੜੇ ਪਾਰਕ ਵਿਚ ਬੁਲਾਇਆ, ਜਿਥੇ ਸਾਜਨ ਨੇ ਉਸ ਦਾ ਕਤਲ ਕਰ ਦਿਤਾ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰਕੇ ਕੇਸ ਦਰਜ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement