ਮੁਹਾਲੀ ਦੇ ਫੇਜ਼-8 ’ਚ ਹਾਦਸਾ: ਮੇਲੇ ਦੇ ਪ੍ਰਬੰਧਕਾਂ ਖਿਲਾਫ਼ ਲਾਪਰਵਾਹੀ ਦਾ ਮਾਮਲਾ ਦਰਜ
Published : Sep 5, 2022, 2:38 pm IST
Updated : Sep 5, 2022, 2:38 pm IST
SHARE ARTICLE
photo
photo

ਝੂਲਾ ਡਿੱਗਣ ਕਾਰਨ 10 ਤੋਂ ਵੱਧ ਲੋਕ ਹੋਏ ਸਨ ਜ਼ਖਮੀ

 

ਚੰਡੀਗੜ੍ਹ: ਮੁਹਾਲੀ ਦੇ ਮੇਲੇ ਵਿੱਚ ਵਾਪਰੇ ਵੱਡੇ ਹਾਦਸੇ ਦੇ ਸਬੰਧ ਵਿੱਚ ਪੁਲਿਸ ਨੇ ਮੇਲੇ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਐੱਸਐੱਚਓ ਰਾਜੇਸ਼ ਅਰੋੜਾ ਨੇ ਦੱਸਿਆ ਕਿ ਮੇਲੇ ਦੇ ਪ੍ਰਬੰਧਕ ਅਤੇ ਮਾਲਕ ਖ਼ਿਲਾਫ਼ ਧਾਰਾ 341, 337, 278 ਅਤੇ 323 ਤਹਿਤ ਅਣਗਹਿਲੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਦੱਸ ਦਈਏ ਕਿ ਮੁਹਾਲੀ ਫੇਸ 8 ਦੁਸਹਿਰਾ ਗਰਾਊਂਡ 'ਚ ਲੱਗੇ ਮੇਲੇ 'ਚ ਕਰੀਬ 50 ਫੁੱਟ ਉੱਚਾ ਝੂਲਾ ਅਚਾਨਕ ਡਿੱਗ ਗਿਆ। ਇਸ 'ਚ ਕਰੀਬ 50 ਲੋਕ ਝੂਲੇ 'ਤੇ ਬੈਠੇ ਸਨ। ਝੂਲੇ 'ਚ ਬੈਠੇ ਸਾਰੇ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਵਿੱਚ 4 ਬੱਚਿਆਂ ਸਮੇਤ 7 ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਪੁਲਿਸ ਨੇ ਦੱਸਿਆ ਕਿ ਲਗਭਗ ਸਾਰੇ ਜ਼ਖਮੀਆਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement