ਲਵਪ੍ਰੀਤ ਸਿੰਘ ਖੁਦਕੁਸ਼ੀ ਮਾਮਲਾ: ਬੇਅੰਤ ਕੌਰ ਦੀ ਮਾਂ ਸੁਖਵਿੰਦਰ ਕੌਰ ਗ੍ਰਿਫ਼ਤਾਰ
Published : Sep 5, 2022, 12:05 pm IST
Updated : Sep 5, 2022, 12:05 pm IST
SHARE ARTICLE
Police Arrest Beant kaur's Mother in Lovepreet Singh Suicide Case
Police Arrest Beant kaur's Mother in Lovepreet Singh Suicide Case

ਇਸ ਗੱਲ ਦੀ ਪੁਸ਼ਟੀ ਥਾਣਾ ਧਨੌਲਾ ਦੇ ਐਸਐਚਓ ਲਖਵਿੰਦਰ ਸਿੰਘ ਨੇ ਫੋਨ ’ਤੇ ਗੱਲਬਾਤ ਕਰਦਿਆਂ ਕੀਤੀ ਹੈ।


ਬਰਨਾਲਾ: ਕੈਨੇਡਾ ਗਈ ਪਤਨੀ ਬੇਅੰਤ ਕੌਰ ਨਾਲ ਝਗੜੇ ਮਗਰੋਂ ਖੁਦਕੁਸ਼ੀ ਕਰਨ ਵਾਲੇ ਲਵਪ੍ਰੀਤ ਸਿੰਘ ਦੇ ਮਾਮਲੇ 'ਚ ਪੁਲਿਸ ਨੇ ਬੇਅੰਤ ਕੌਰ ਦੀ ਮਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਮਾਮਲੇ ਦੀ ਜਾਂਚ ਲਈ ਬਣਾਈ ਗਈ ਸਿੱਟ ਨੇ ਸੁਖਵਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਥਾਣਾ ਧਨੌਲਾ ਦੇ ਐਸਐਚਓ ਲਖਵਿੰਦਰ ਸਿੰਘ ਨੇ ਫੋਨ ’ਤੇ ਗੱਲਬਾਤ ਕਰਦਿਆਂ ਕੀਤੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲਵਪ੍ਰੀਤ ਸਿੰਘ ਦੀ ਖੁਦਕੁਸ਼ੀ ਮਾਮਲੇ ਵਿਚ ਉਸ ਦੀ ਪਤਨੀ ਬੇਅੰਤ ਕੌਰ ’ਤੇ ਬਰਨਾਲਾ ਪੁਲਿਸ ਨੇ ਮਰਨ ਲਈ ਮਜ਼ਬੂਰ ਕਰਨ ਲਈ ਧਾਰਾ 306 ਦੀ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿਚ ਪਹਿਲਾਂ ਕੈਨੇਡਾ ਰਹਿੰਦੀ ਬੇਅੰਤ ਕੌਰ ਉੱਤੇ ਪੁਲਿਸ ਨੇ 420 (ਠੱਗੀ) ਦਾ ਮੁਕੱਦਮਾ ਦਰਜ ਕੀਤਾ ਸੀ, ਬਾਅਦ ਵਿਚ ਧਾਰਾ 306 ਵੀ ਜੋੜ ਦਿੱਤੀ ਗਈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement