ਗ੍ਰਿਫ਼ਤਾਰ ਕੀਤਾ ਮੁਲਜ਼ਮ ਚੋਰ ਹੀ ਨਹੀਂ, ਕਾਤਲ ਵੀ ਹੈ!
Published : Oct 5, 2019, 4:32 pm IST
Updated : Oct 5, 2019, 4:32 pm IST
SHARE ARTICLE
District Ludhiana Police Arrested thief murderer!
District Ludhiana Police Arrested thief murderer!

ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਲੁਧਿਆਣਾ: ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਫੋਕਲ ਪੁਆਇੰਟ ਦੇ ਖੇਤਰ ਵਿਚ ਮੋਬਾਈਲ ਫੋਨ ਚੋਰ ਨੂੰ ਗ੍ਰਿਫਤਾਰ ਕੀਤਾ। ਦੱਸ ਦਈਏ ਕਿ ਇਹ ਮੁਲਜ਼ਮ ਸਿਰਫ ਚੋਰ ਹੀ ਨਹੀਂ ਸੀ, ਇਸ ਉੱਤੇ ਪਹਿਲਾਂ ਹੀ ਕਤਲ ਦਾ ਕੇਸ ਵੀ ਦਰਜ ਹੈ। ਜਾਣਕਾਰੀ ਦਿੰਦੇ ਹੋਏ ਏਡੀਸੀਪੀ ਅਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਮੁਲਜ਼ਮ ਨੇ ਫੋਕਲ ਪੁਆਇੰਟ ਦੇ ਖੇਤਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ।

District Ludhiana Police Arrested thief murderer!District Ludhiana Police Arrested thief murderer!

ਗ੍ਰਿਫਤਾਰ ਕੀਤੇ ਗਏ ਮੁਲਜ਼ਮ ਪੁਲਿਸ ਦੇ ਕਬਜ਼ੇ ਵਿਚੋਂ ਲੋਹੇ ਦੇ ਦੰਦ ਅਤੇ ਮੋਬਾਈਲ ਫੋਨ ਬਰਾਮਦ ਕਰਦੇ ਰਹੇ। ਏਡੀਸੀਪੀ ਨੇ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ ਪਹਿਲਾਂ ਵੀ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਦੋਸ਼ੀ ਫਿਲਹਾਲ ਪੁਲਿਸ ਦੀ ਹਿਰਾਸਤ ਵਿਚ ਹੈ, ਜਿਸ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਦੇਖੋ ਵੀਡੀਓ:

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement