''ਇਕਜੁੱਟ ਹੋ ਕੇ ਅੰਦੋਲਨ ਲੜੋ, ਅੱਡੋ-ਅੱਡ ਤੰਬੂ ਨਾ ਗੱਡੋ''

By : GAGANDEEP

Published : Oct 5, 2020, 1:09 pm IST
Updated : Oct 5, 2020, 1:11 pm IST
SHARE ARTICLE
farmer Protest
farmer Protest

ਗ਼ਲਤ ਖ਼ਬਰ ਦਿਖਾਉਣ ਵਾਲੇ ਗੋਦੀ ਮੀਡੀਆ ਨੂੰ ਪਾਈਆਂ ਲਾਹਣਤਾਂ

ਮੁਹਾਲੀ : ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਪੰਜਾਬ ਵਿਚ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਪਰ ਇਸ ਦੌਰਾਨ ਸਰਕਾਰ ਵੱਲੋਂ ਅੰਦੋਲਨ ਨੂੰ ਕਿਸੇ ਨਾ ਕਿਸੇ ਤਰੀਕੇ ਫ਼ੇਲ੍ਹ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। 

farmer Protest At Shambhu Border farmer Protest

ਇਸ ਸਬੰਧੀ ਗੱਲਬਾਤ ਕਰਦਿਆਂ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਨੇ ਆਖਿਆ ਕਿ ਅੱਜ ਸਾਰਿਆਂ ਨੂੰ ਇਕਜੁੱਟ ਹੋ ਕੇ ਅੰਦੋਲਨ ਕਰਨ ਦੀ ਲੋੜ ਹੈ 

advocate simranjeet kaur gillAdvocate Simranjeet Kaur Gill

ਕਿਉਂਕਿ ਸਰਕਾਰ ਕਿਸੇ ਨਾ ਕਿਸੇ ਤਰੀਕੇ ਅੰਦੋਲਨ ਨੂੰ ਖ਼ਤਮ ਕਰਨ ਵਿਚ ਲੱਗੀ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਾਥਰਸ ਵਿਚ ਗੈਂਗਰੇਪ ਦੀ ਘਟਨਾ ਵੀ ਕਿਸਾਨੀ ਅੰਦੋਲਨ ਨੂੰ ਖ਼ਤਮ ਕਰਨ ਲਈ ਰਚੀ ਗਈ ਸਾਜਿਸ਼ ਹੈ

Advocate Simranjeet Kaur GillAdvocate Simranjeet Kaur Gill

ਤਾਂ ਜੋ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ। ਉਨ੍ਹਾਂ ਇਹ ਵੀ ਆਖਿਆ ਕਿ ਉਹ ਹੁਣ ਕਿਸਾਨ ਆਗੂਆਂ ਦੇ ਹਿਸਾਬ ਨਾਲ ਚੱਲਣਗੇ, ਜਿਸ ਤਰ੍ਹਾਂ ਕਿਸਾਨ ਆਗੂਆਂ ਦਾ ਹੁਕਮ ਹੋਵੇਗਾ, ਉਸੇ ਤਰੀਕੇ ਕੰਮ ਕੀਤਾ ਜਾਵੇਗਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement