ਪੰਜਾਬ 'ਚ ਹੁਣ 8 ਅਕਤੂਬਰ ਤਕ ਜਾਰੀ ਰਹੇਗਾ ਰੇਲ ਰੋਕੋ ਅੰਦੋਲਨ
Published : Oct 5, 2020, 6:06 pm IST
Updated : Oct 5, 2020, 6:06 pm IST
SHARE ARTICLE
rail roko agitation
rail roko agitation

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 12ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ। ਕਿਸਾਨਾਂ ਨੇ ਹੁਣ ਇਸ ਨੂੰ 8 ਅਕਤੂਬਰ ਤਕ ਵਧਾ ਦਿੱਤਾ

 ਅੰਮ੍ਰਿਤਸਰ : ਪੰਜਾਬ 'ਚ ਖੇਤੀ ਕਾਨੂੰਨਾਂ ਖਿਲਾਫ ਰੋਸ ਵਧਦਾ ਜਾ ਰਿਹਾ ਹੈ। ਜਿਸ ਚਲਦੇ ਕਿਸਾਨਾਂ ਨੇ ਰੇਲ ਅਤੇ ਰਿਲਾਇੰਸ ਪੈਟਰੋਲ ਪੰਪਾਂ ਦਾ ਘਿਰਾਓ ਕੀਤਾ ਹੈ।  ਇਸ ਵਿਰੋਧ ਦੇ ਕਾਰਨ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾ ਗਈ ਹੈ।  ਪੰਜਾਬ 'ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ ਹੈ। ਵੱਖ-ਵੱਖ ਜ਼ਿਲ੍ਹਿਆਂ 'ਚ ਕਿਸਾਨਾਂ ਦੇ ਧਰਨੇ ਜਾਰੀ ਹਨ। ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 12ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ। ਕਿਸਾਨਾਂ ਨੇ ਹੁਣ ਇਸ ਨੂੰ 8 ਅਕਤੂਬਰ ਤਕ ਵਧਾ ਦਿੱਤਾ ਹੈ। 

Farmer Protest On RailwayFarmer Protest On Railwayਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਕਿਸਾਨਾਂ ਦੇ ਮੁੱਦਿਆਂ 'ਤੇ ਸੂਬੇ 'ਚ ਟ੍ਰੈਕਟਰ ਯਾਤਰਾ 'ਤੇ ਹੈ। ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਹਨ। ਅੱਜ ਸੋਮਵਾਰ ਨੂੰ ਰਾਹੁਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ ਹੈ। 

Rahul Gandhi tractor rallyRahul Gandhi tractor rallyਰਾਹੁਲ ਗਾਂਧੀ ਸੰਗਰੂਰ ਦੇ ਭਵਾਨੀਗੜ੍ਹ 'ਚ ਰੈਲੀ ਕਰਨ ਲਈ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹਾਜ਼ਰ ਹਨ। ਭਾਜਪਾ ਨੂੰ ਛੱਡ ਪੰਜਾਬ 'ਚ ਸਾਰੀਆਂ ਪਾਰਟੀਆਂ ਆਪਣੇ ਅਹੁਦੇ 'ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ ਤੇ ਸੜਕਾਂ 'ਤੇ ਉਤਰ ਆਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement