ਕਾਰ ਨੇ 5 ਜਣਿਆਂ ਨੂੰ ਕੀਤਾ ਜ਼ਖ਼ਮੀ, ਹਾਲਾਤ ਗੰਭੀਰ
Published : Oct 5, 2020, 1:58 am IST
Updated : Oct 5, 2020, 1:58 am IST
SHARE ARTICLE
image
image

ਕਾਰ ਨੇ 5 ਜਣਿਆਂ ਨੂੰ ਕੀਤਾ ਜ਼ਖ਼ਮੀ, ਹਾਲਾਤ ਗੰਭੀਰ

ਅੰਮ੍ਰਿਤਸਰ, 4 ਅਕਤੂਬਰ (ਪਪ): ਸਨਿਚਰਵਾਰ ਦੇਰ ਰਾਤ ਇਕ ਕਾਰ ਨੇ ਸੁਲਤਾਨਵਿੰਡ ਰੋਡ ਉਤੇ ਦੋ ਮੋਟਰਸਾਈਕਲਾਂ ਉਤੇ ਸੈਰ ਕਰ ਰਹੇ ਵਿਅਕਤੀਆਂ ਨੂੰ ਟੱਕਰ ਮਾਰ ਕੇ 5 ਜਣਿਆਂ ਨੂੰ ਜ਼ਖ਼ਮੀ ਕਰ ਦਿਤਾ। ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਦੋ ਮੋਟਰਸਾਈਕਲਾਂ ਅਤੇ ਬਾਅਦ ਵਿਚ ਭੱਜਣ ਦੀ ਕੋਸ਼ਿਸ਼ ਕਰਦਿਆਂ ਮੀਰੀ ਪੀਰੀ ਗੁਰਦੁਆਰਾ ਸਾਹਿਬ ਨੇੜੇ ਸੜਕ ਉਤੇ ਸੈਰ ਕਰ ਰਹੇ ਪਤੀ-ਪਤਨੀ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿਤਾ। ਲੋਕਾਂ ਦੇ ਇਕੱਠੇ ਹੋਣ ਉਤੇ ਕਾਰ ਸਵਾਰ ਕਾਰ ਛੱਡ ਕੇ ਫ਼ਰਾਰ ਹੋ ਗਏ। ਪੁਲਿਸ ਨੇ ਕਾਰ ਕਬਜ਼ੇ ਵਿਚimageimage ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement