Gharachon sarpanch News: ਪਿੰਡ ਘਰਾਚੋਂ ਵਿੱਚ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, ਦਲਜੀਤ ਸਿੰਘ ਘੁੰਮਣ ਬਣੇ ਸਰਪੰਚ
Published : Oct 5, 2024, 4:26 pm IST
Updated : Oct 5, 2024, 4:26 pm IST
SHARE ARTICLE
Gharachon sarpanch News
Gharachon sarpanch News

Gharachon sarpanch News: ਸਰਬਸੰਮਤੀ ਨਾਲ ਸਰਪੰਚ ਚੁਣਨ ਦੀ CM ਭਗਵੰਤ ਮਾਨ ਦੀ ਅਪੀਲ ਨੂੰ ਮਿਲਿਆ ਸਮਰਥਨ

Gharachon sarpanch News: ਪੰਚਾਇਤੀ ਚੋਣਾਂ ਦੇ ਚੱਲ ਰਹੇ ਰੌਲੇ ਦੌਰਾਨ ਪਿੰਡ ਘਰਾਚੋ ਵਿਚ ਸਰਬ ਸੰਮਤੀ ਨਾਲ ਪੰਚਾਇਤ ਚੁਣੀ ਗਈ ਹੈ।  ਪਿੰਡ ਵਾਸੀਆਂ ਨੇ ਆਪਸੀ ਸਹਿਮਤੀ ਨਾਲ ਫ਼ੈਸਲਾ ਲੈਂਦਿਆਂ ਦਲਜੀਤ ਸਿੰਘ ਘੁੰਮਣ ਨੂੰ ਪਿੰਡ ਦਾ ਨਵਾਂ ਸਰਪੰਚ ਚੁਣਿਆ ਗਿਆ ਹੈ।

ਪਿੰਡ ਵਾਸੀਆਂ ਦੇ ਇਸ ਫ਼ੈਸਲੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਬ ਸੰਮਤੀ ਨਾਲ ਸਰਪੰਚ ਚੁਣਨ ਦੀ ਅਪੀਲ ਨੂੰ ਹੋਰ ਹੁਲਾਰਾ ਮਿਲਿਆ ਹੈ। 
ਦੱਸ ਦੇਈਏ ਕਿ ਸੰਗਰੂਰ ਜ਼ਿਲ੍ਹੇ ਵਿਚ ਪੈਂਦਾ ਪਿੰਡ ਘਰਾਚੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਅਤੇ ਓ. ਐੱਸ. ਡੀ. ਸੁਖਵੀਰ ਸਿੰਘ ਦਾ ਜੱਦੀ ਪਿੰਡ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement