Amritsar News : ਨਾਟਕਕਾਰ ਗੁਰਸ਼ਰਨ ਸਿੰਘ ਦੀ ਜੀਵਨ ਸਾਥਣ ਕੈਲਾਸ਼ ਕੌਰ ਨਹੀਂ ਰਹੇ

By : BALJINDERK

Published : Oct 5, 2024, 8:43 pm IST
Updated : Oct 5, 2024, 9:07 pm IST
SHARE ARTICLE
ਕੈਲਾਸ਼ ਕੌਰ
ਕੈਲਾਸ਼ ਕੌਰ

Amritsar News : ਪਿਛਲੇ ਲੰਮੇ ਸਮੇਂ ਤੋਂ ਚਲ ਰਹੇ ਸੀ ਬੀਮਾਰ

Amritsar News :  ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ ਨੇ ਨਾਮਵਰ ਲੋਕ ਪੱਖੀ ਨਾਟਕਕਾਰ ਅਤੇ ਬੁੱਧੀਜੀਵੀ ਗੁਰਸ਼ਰਨ ਸਿੰਘ ਦੀ ਜੀਵਨ ਸਾਥਣ ਅਤੇ ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਸਦੀਵੀਂ ਵਿਛੋੜੇ ਉਤੇ ਗਹਿਰਾ ਅਫ਼ਸੋਸ ਜ਼ਾਹਰ ਕੀਤਾ ਹੈ। ਉਨ੍ਹਾਂ ਵਲੋਂ ਗੁਰਸ਼ਰਨ ਸਿੰਘ ਨਾਲ ਇਨਕਲਾਬੀ ਰੰਗ ਮੰਚ ਦੇ ਖੇਤਰ ਵਿਚ ਪਾਏ ਅਹਿਮ ਯੋਗਦਾਨ ਲਈ ਯਾਦ ਕਰਦਿਆਂ ਇਸ ਦੁਖਦਾਈ ਮੌਕੇ ਉਨ੍ਹਾਂ ਦੇ ਸਮੁੱਚੇ ਪ੍ਰਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਹ ਇਸ ਵਕਤ ਅਪਣੀ ਵੱਡੀ ਬੇਟੀ ਡਾ. ਨਵਸ਼ਰਨ ਅਤੇ ਦਾਮਾਦ ਡਾ. ਅਤੁਲ ਕੋਲ ਦਿੱਲੀ ਵਿਖੇ ਰਹਿ ਰਹੇ ਸਨ ਅਤੇ ਕਾਫੀ ਲੰਮੇ ਸਮੇਂ ਤੋਂ ਬੀਮਾਰ ਚਲ ਰਹੇ ਸਨ।
 

(For more news apart from Playwright Gursharan Singh's life partner Kailash Kaur is no more  News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement