ਖ਼ਬਰਾਂ |

ਤਾਜ਼ਾ |

ਲੁਧਿਆਣਾ: ਬੀ.ਕੇ.ਯੂ. ਉਗਰਾਹਾਂ ਵੱਲੋਂ ਡੀ.ਸੀ. ਦੀ ਰਿਹਾਇਸ਼ ਦਾ ਘਿਰਾਓ, ਸਰਕਾਰਾਂ ਖਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ
Published : Oct 5, 2026, 7:35 pm IST
Updated : Oct 5, 2026, 7:35 pm IST
SHARE ARTICLE
Ludhiana: BKU Ugrahans surround DC's residence, raise slogans against governments
Ludhiana: BKU Ugrahans surround DC's residence, raise slogans against governments

'ਡੀ.ਸੀ. ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਮੁੱਖ ਮਕਸਦ ਸਰਕਾਰ ਤੱਕ ਆਪਣੀ ਆਵਾਜ਼ ਅਤੇ ਮੰਗਾਂ ਪਹੁੰਚਾਉਣਾ ਹੈ'

ਲੁਧਿਆਣਾ: ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਉਗਰਾਹਾਂ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਸੂਬੇ ਦੀ ਮੌਜੂਦਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਕਾਰੀ ਕਿਸਾਨਾਂ ਨੇ ਆਖਿਆ ਕਿ ਡੀ.ਸੀ. ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਮੁੱਖ ਮਕਸਦ ਸਰਕਾਰ ਤੱਕ ਆਪਣੀ ਆਵਾਜ਼ ਅਤੇ ਮੰਗਾਂ ਪਹੁੰਚਾਉਣਾ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਜੋ ਵੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ, ਉਸ ਅਨੁਸਾਰ ਅਗਲਾ ਸੰਘਰਸ਼ ਉਲੀਕਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement