6 ਨਵੰਬਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਮੁਲਤਵੀ
Published : Nov 5, 2021, 9:23 pm IST
Updated : Nov 5, 2021, 9:23 pm IST
SHARE ARTICLE
 Punjab Cabinet Meeting
Punjab Cabinet Meeting

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੱਲ੍ਹ ਹੋਣ ਜਾ ਰਹੀ ਪੰਜਾਬ ਕੈਬਨਿਟ ਦੀ ਮੀਟਿੰਗ ਹੁਣ ਮੁਲਤਵੀ ਹੋ ਚੁੱਕੀ ਹੈ

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੱਲ੍ਹ ਹੋਣ ਜਾ ਰਹੀ ਪੰਜਾਬ ਕੈਬਨਿਟ ਦੀ ਮੀਟਿੰਗ ਹੁਣ ਮੁਲਤਵੀ ਹੋ ਚੁੱਕੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਹੁਣ 7 ਨਵੰਬਰ ਨੂੰ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਵੇਗੀ।

Photo
Photo

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement