ਰਾਜਾ ਵੜਿੰਗ ਦੀ ਕੈਪਟਨ ਨੂੰ ਸਲਾਹ,''ਰਿਟਾਇਰ ਹੋ ਜਾਓ ਤੇ ਸਾਡੇ ਨਾਲ ਪੰਗੇ ਨਾ ਲਓ''
Published : Nov 5, 2021, 12:19 pm IST
Updated : Nov 5, 2021, 12:28 pm IST
SHARE ARTICLE
File photo
File photo

'ਤੁਸੀਂ ਬਾਦਲ ਅਤੇ ਭਾਜਪਾ ਦੇ ਖਿਲਾਫ ਕਦੇ ਵੀ ਆਪਣੇ ਆਰਾਮ ਖੇਤਰ ਤੋਂ ਬਾਹਰ ਨਹੀਂ ਆਏ'

 

 

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੈੜਿੰਗ ਨੇ ਇੱਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਤੁਸੀਂ ਸਮਝੌਤਾ ਕਰਨ ਵਾਲੇ ਮੁੱਖ ਮੰਤਰੀ ਦੇ ਰੂਪ ਵਿਚ ਕਾਲੇ ਕਾਗਜ਼ 'ਤੇ ਕਾਲੀ ਸਿਆਹੀ ਨਾਲ ਲਿਖਣ ਵਾਂਗ ਸੀ।

 

Amarinder Singh Raja WarringAmarinder Singh Raja Warring

 

ਜਦੋਂ ਕਿ ਵਾਅਦਾ ਬਲੈਕ ਐਂਡ ਵ੍ਹਾਈਟ ਵਿੱਚ ਦੇਣ ਦਾ ਸੀ। ਤੁਸੀਂ ਬਾਦਲ ਅਤੇ ਭਾਜਪਾ ਦੇ ਖਿਲਾਫ ਕਦੇ ਵੀ ਆਪਣੇ ਆਰਾਮ ਖੇਤਰ ਤੋਂ ਬਾਹਰ ਨਹੀਂ ਆਏ। ਕਿਰਪਾ ਕਰਕੇ ਰਿਟਾਇਰ ਹੋ ਜਾਓ ਤੇ ਸਾਡੇ ਨਾਲ ਪੰਗੇ ਨਾ ਲਓ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement