ਸੁਖਜਿੰਦਰ ਰੰਧਾਵਾ ਦਾ ਹਮਲਾ, ‘ਕੈਪਟਨ ਨੇ ਸੱਤਾ ਦੀ ਲਾਲਸਾ ਲਈ ਪੰਜਾਬ ਦੇ ਹਿੱਤਾਂ ਨੂੰ ਅਣਦੇਖਿਆ ਕੀਤਾ’
Published : Nov 5, 2021, 4:52 pm IST
Updated : Nov 5, 2021, 4:52 pm IST
SHARE ARTICLE
Sukhjinder Randhawa and Captain Amarinder Singh
Sukhjinder Randhawa and Captain Amarinder Singh

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਬੋਲਿਆ ਹੈ।

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਬੋਲਿਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਦੀ ਲਾਲਸਾ ਲਈ ਪੰਜਾਬ ਦੇ ਹਿੱਤਾਂ ਨੂੰ ਅਣਦੇਖਿਆ ਕੀਤਾ ਹੈ। ਉਹਨਾਂ ਇਹ ਵੀ ਕਿਹਾ ਕਿ ਕੈਪਟਨ ਪੀਪੀਏ ਖਤਮ ਕਰਨ ਦੇ ਅਪਣੇ ਵਾਅਦੇ ’ਤੇ ਖਰੇ ਨਹੀਂ ਉਤਰੇ।

TweetTweet

ਹੋਰ ਪੜ੍ਹੋ: ਕੋਰੋਨਾ ਦੌਰਾਨ ਭਰਤੀ ਕੀਤੇ ਕਾਮਿਆਂ ਨੇ ਦੀਵਾਲੀ ਮੌਕੇ ਕੱਢੀ ਰੋਸ ਰੈਲੀ

ਸੁਖਜਿੰਦਰ ਰੰਧਾਵਾ ਨੇ ਕਿਹਾ, "ਤੁਸੀਂ 2017 ‘ਚ ਸੱਤਾ ਦੀ ਵਾਗਡੋਰ ਸੰਭਾਲੀ, ਕੀ ਇਹ ਤੁਹਾਡੀ ਅਸਮਰੱਥਾ ਨਹੀਂ ਸੀ ਕਿ CM ਵਜੋਂ ਤੁਸੀਂ ਰੇਤ ਮਾਫੀਆ ‘ਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਨਹੀਂ ਕੀਤੀ ? ਜਾਂ ਪੰਜਾਬ ਦੇ ਰੱਖਿਅਕ ਨੇ ਆਪਣੀ ਸੱਤਾ ਦੀ ਲਾਲਸਾ ਲਈ ਰਾਜ ਦੇ ਹਿੱਤਾਂ ਨੂੰ ਅਣਦੇਖਿਆ ਕੀਤਾ”।

Captain Amarinder Singh Captain Amarinder Singh

ਹੋਰ ਪੜ੍ਹੋ: ਕੰਟੇਨਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਅੱਗੀ ਭਿਆਨਕ ਅੱਗ, ਜ਼ਿੰਦਾ ਸੜੇ ਭੈਣ-ਭਰਾ

ਉੱਪ ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਕੈਪਟਨ ਨੇ ਪੀਪੀਏ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਉਹ ਅਪਣੇ ਵਾਅਦਿਆਂ ‘ਤੇ ਖਰੇ ਨਹੀਂ ਉਤਰੇ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ‘ਚ ਪੀਪੀਏ ਰੱਦ ਕਰਨ ਦਾ ਸਾਹਸ ਹੈ। ਇਹ ਸਾਡੇ ਇਰਾਦਿਆਂ ਦਾ ਸਮਰੱਥ ਸਬੂਤ ਹੈ ਤੇ ਇਹ ਸਾਡੀ ਸਰਕਾਰ ਵੱਲੋਂ ਦਿੱਤਾ ਗਿਆ ਕੋਈ ਲਾਲੀਪਾਪ ਨਹੀਂ ਹੈ"।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement