ਕੇਂਦਰ ਸਰਕਾਰ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਮਿਲੀ ਵੱਡੀ ਰਾਹਤ 
Published : Nov 5, 2021, 10:29 am IST
Updated : Nov 5, 2021, 11:50 am IST
SHARE ARTICLE
Petrol Diesel Price
Petrol Diesel Price

ਪਟਰੌਲ ਅਤੇ ਡੀਜ਼ਲ 'ਤੇ 7 ਰੁਪਏ ਘਟਾਇਆ ਵੈਟ

ਕਰੀਬ 6 ਰੁਪਏ ਘਟੀਆਂ ਤੇਲ ਦੀਆਂ ਕੀਮਤਾਂ  

ਚੰਡੀਗੜ੍ਹ : ਕੇਂਦਰ ਵਲੋਂ ਪਟਰੌਲ ਅਤੇ ਡੀਜ਼ਲ 'ਤੇ ਲੇਵੀ ਨੂੰ ਘਟਾਉਣ ਤੋਂ ਬਾਅਦ, ਚੰਡੀਗੜ੍ਹ ਪ੍ਰਸ਼ਾਸਨ ਨੇ 4 ਨਵੰਬਰ 2021 ਦੀ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ 'ਤੇ ਵੈਟ 7 ਰੁਪਏ ਘਟਾ ਦਿਤਾ ਹੈ। ਆਬਕਾਰੀ ਤੇ ਕਰ ਵਿਭਾਗ, ਯੂਟੀ ਚੰਡੀਗੜ੍ਹ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ 'ਤੇ ਵੈਟ 22.45 ਫ਼ੀ ਸਦੀ ਤੋਂ ਘਟਾ ਕੇ 15.24 ਫ਼ੀ ਸਦੀ ਅਤੇ ਡੀਜ਼ਲ 'ਤੇ 14.02 ਫ਼ੀ ਸਦੀ ਤੋਂ ਘਟਾ ਕੇ 6.66 ਫ਼ੀ ਸਦੀ ਕਰ ਦਿਤਾ ਗਿਆ ਹੈ।

letterletter

ਇਸ ਦੇ ਨਾਲ ਹੀ ਹੁਣ ਪਟਰੌਲ ਅਤੇ ਡੀਜ਼ਲ ਕਰੀਬ 6 ਰੁਪਏ ਸਸਤਾ ਹੋ ਗਿਆ ਹੈ। ਦੱਸ ਦੇਈਏ ਕਿ 4 ਨਵੰਬਰ ਤੱਕ ਪਟਰੌਲ 100.12 ਰੁਪਏ  ਅਤੇ ਡੀਜ਼ਲ 86.46 ਸੀ ਜੋ ਹੁਣ ਕ੍ਰਮਵਾਰ 94.23 ਅਤੇ 80.90 ਹੋ ਗਿਆ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement