ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਦਿੱਤਾ ਫੈਸਲਾ ਵਿਚਾਰਨ ਦਾ ਮੌਕਾ,ਕੱਲ੍ਹ ਦੁਪਹਿਰ 12 ਵਜੇ ਹੋਵੇਗੀ ਮੀਟਿੰਗ

By : GAGANDEEP

Published : Nov 5, 2022, 2:41 pm IST
Updated : Nov 5, 2022, 2:44 pm IST
SHARE ARTICLE
photo
photo

ਜੇਕਰ ਜਗੀਰ ਕੌਰ ਨੇ ਚੋਣ ਲੜਨ ਦਾ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਕਮੇਟੀ ਸੁਣਾਏਗੀ ਆਪਣਾ ਫੈਸਲਾ

 

 ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣੇ ਫੈਸਲੇ 'ਤੇ ਵਿਚਾਰ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਹੈ। ਕਮੇਟੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਚੋਣ ਲੜਨ ਦਾ ਫੈਸਲਾ ਵਾਪਸ ਲੈ ਕੇ ਪਾਰਟੀ ਦੇ ਅਨੁਸ਼ਾਸਨ ਵਿੱਚ ਰਹਿਣਾ ਚਾਹੀਦਾ ਹੈ। ਹੁਣ ਭਲਕੇ ਦੁਪਹਿਰ 12 ਵਜੇ ਤੋਂ ਬਾਅਦ ਇਸ ਮੁੱਦੇ 'ਤੇ ਮੀਟਿੰਗ ਕੀਤੀ ਜਾਵੇਗੀ। ਜਿਸ ਵਿੱਚ ਜੇਕਰ ਜਗੀਰ ਕੌਰ ਨੇ ਚੋਣ ਲੜਨ ਦਾ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਕਮੇਟੀ ਆਪਣਾ ਅਗਲਾ ਫੈਸਲਾ ਲਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement