Punjab News: ਕੈਨੇਡਾ ਮੰਦਰ ਹਮਲੇ ਦੇ ਮੁੱਦੇ ’ਤੇ ਸੀਐਮ ਭਗਵੰਤ ਸਿੰਘ ਮਾਨ ਦਾ ਬਿਆਨ
Published : Nov 5, 2024, 11:58 am IST
Updated : Nov 5, 2024, 11:58 am IST
SHARE ARTICLE
CM Mann's statement on the issue of the Canada temple attack
CM Mann's statement on the issue of the Canada temple attack

Punjab News: ਭਾਰਤ ਸਰਕਾਰ ਕੈਨੇਡਾ ਦੀ ਸਰਕਾਰ ਨਾਲ ਗੱਲਬਾਤ ਕਰੇ।

 

Punjab News: ਬੀਤੇ ਦਿਨ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਗਰਮਖਿਆਲੀ ਕੱਟਬੰਦੀ ਜਥੇਬੰਦੀਆਂ ਵੱਲੋਂ  ਹਮਲਾ ਕੀਤਾ ਗਿਆ ਸੀ। ਇਸ ਮੁੱਦੇ ’ਤੇ ਸੀਐਮ ਮਾਨ ਨੇ ਕਿਹਾ ਕਿ ਇਹ ਹਮਲਾ ਨਿੰਦਣਯੋਗ ਹੈ। ਕੈਨੇਡਾ ਸਾਡੇ ਦੂਜੇ ਘਰ ਵਰਗਾ ਹੈ ਤੇ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਭਾਰਤ ਸਰਕਾਰ ਕੈਨੇਡਾ ਦੀ ਸਰਕਾਰ ਨਾਲ ਗੱਲਬਾਤ ਕਰੇ। ਸਰਕਾਰ ਨੂੰ ਇਸ ਮਾਮਲੇ ਉੱਤੇ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਦੋਵੇਂ ਭਾਈਚਾਰੇ ਦੇ ਲੋਕਾਂ ਨੂੰ ਮਿਲ ਕੇ ਰਹਿਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਦੁਬਾਰਾ ਅਜਿਹੀ ਘਟਨਾ ਨਾ ਵਾਪਰ ਸਕੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement