PSEB News : ਪੰਜਾਬ ਸਕੂਲ ਸਿੱਖਿਆ ਬੋਰਡ ਨੇ 8 ਵੀਂ, 10 ਵੀਂ ਤੇ 12 ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ

By : BALJINDERK

Published : Dec 5, 2024, 8:56 pm IST
Updated : Dec 5, 2024, 8:56 pm IST
SHARE ARTICLE
PSEB
PSEB

PSEB News : ਇਸ ਤਰੀਕ ਨੂੰ ਸ਼ੁਰੂ ਹੋਣਗੇ ਪੇਪਰ, ਵਿਦਿਆਰਥੀ ਖਿੱਚ ਲੈਣ ਹੁਣ ਤਿਆਰੀ

PSEB News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2025 ਦੀਆਂ 8 ਵੀਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। 10 ਵੀਂ ਤੇ 12 ਵੀਂ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਦਸਵੀਂ ਸ਼੍ਰੇਣੀ ਦੀ ਪ੍ਰੀਖਿਆ 10 ਮਾਰਚ ਨੂੰ ਤੋਂ ਸ਼ੁਰੂ ਹੋਣਗੀਆਂ। ਬੋਰਡ ਵੱਲੋਂ ਸਥਾਪਤ  ਕੇਂਦਰਾਂ 'ਚ ਪ੍ਰੀਖਿਆਵਾਂ ਕਰਵਾਈ ਜਾਣਗੀਆਂ। PSEB ਨੇ ਪ੍ਰੈੱਸ ਨੋਟ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। 

(For more news apart from Punjab School Education Board has announced the dates of the 8th, 10th and 12th exams News in Punjabi, stay tuned to Rozana Spokesman)

 

 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement