ਦਿੱਲੀ ਮੋਰਚੇ ਤੋਂ ਕੁੱਝ ਦਿਨ ਪਹਿਲਾਂ ਪਰਤੇ 68 ਸਾਲਾਂ ਕਿਸਾਨ ਦੀ ਠੰਡ ਲੱਗਣ ਨਾਲ ਮੌਤ
Published : Jan 6, 2021, 12:16 pm IST
Updated : Jan 6, 2021, 12:18 pm IST
SHARE ARTICLE
Major Singh Khalsa
Major Singh Khalsa

ਪਿੰਡ ਰਾਮੇਆਣਾ ਵਿਖੇ ਕੀਤਾ ਗਿਆ ਸਸਕਾਰ

ਮੁਹਾਲੀ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ  ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਬਾਰਡਰ ’ਤੇ ਮੋਰਚਾ ਲਾਇਆ ਹੋਇਆ ਹੈ। ਇਸ ਮੋਰਚੇ ਵਿਚ ਬਹੁਤ ਸਾਰੇ ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ।

farmerfarmer

 ਅਜਿਹੀ  ਬੁਰੀ ਖਬਰ ਜ਼ਿਲਾ ਫਰੀਦਕੋਟ ਦੇ ਪਿੰਡ ਰਾਮੇਆਣਾ  ਤੋਂ ਆਈ ਹੈ  ਜਿਥੇ ਦਿੱਲੀ ਵਿਖੇ ਚਲ ਰਹੇ ਕਿਸਾਨੀ ਸੰਘਰਸ਼ ਤੋ ਕਰੀਬ ਕੁੱਝ ਦਿਨ ਪਹਿਲਾਂ ਪਰਤੇ ਕਿਸਾਨ ਮੇਜਰ ਸਿੰਘ ਖਾਲਸਾ (68)ਪੁੱਤਰ ਲਾਲ ਸਿੰਘ ਵਾਸੀ ਪਿੰਡ ਰਾਮੇਆਣਾ ਦੀ ਮੌਤ ਹੋ ਗਈ।

FARMERFARMER

ਭਾਰਤੀ ਕਿਸਾਨ ਯੂਨੀਅਨ (ਏਕਤਾ)ਸਿੱਧਪੂਰ ਇਕਾਈ ਰਾਮੇਆਣਾ ਦੇ ਪ੍ਰਧਾਨ ਰਣਜੀਤ ਸਿੰਘ ਅਤੇ ਭਾਰਤੀ ਕਿਸਾਨ ਏਕਤਾ ਡਕੌਦਾ‌ ਦੇ ਆਗੂ ਰਾਗੀ ਬੇਅੰਤ ਸਿੰਘ ਰਾਮੇਆਣਾ ਨੇ ਦੱਸਿਆ ਕਿ ਕਿਸਾਨ ਮੇਜਰ ਸਿੰਘ ਖਾਲਸਾ ਜੋ ਕਿ ਦਿੱਲੀ ਦੇ ਟਿਕਰੀ ਬਾਰਡਰ ਤੇ ਸੰਘਰਸ਼ ਵਿਚ ਹਿੱਸਾ ਲਿਆ ਸੀ  ਤੇ ਅਚਾਨਕ ਉਸ  ਨੂੰ ਠੰਢ ਲੱਗ ਗਈ ਤੇ ਕਾਫੀ ਬਿਮਾਰ ਹੋ ਗਿਆ।  ਅਤੇ ਕੁੱਝ  ਦਿਨ ਪਹਿਲਾਂ ਪਿੰਡ‌ ਰਾਮੇਆਣਾ ਵਿਖੇ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ ਮੇਜਰ ਸਿੰਘ ਖਾਲਸਾ ਦਾ ਪਿੰਡ ਰਾਮੇਆਣਾ ਵਿਖੇ ਸਸਕਾਰ ਕੀਤਾ ਗਿਆ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement