ਕਿਸਾਨੀ ਅੰਦੋਲਨ ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਵਾਰਾਂ ਨੂੰ 2-2ਲੱਖਰੁਪਏ ਦੇਵੇਗੀ ਕਾਂਗਰਸ :ਹੁੱਡਾ
Published : Jan 6, 2021, 12:35 am IST
Updated : Jan 6, 2021, 12:35 am IST
SHARE ARTICLE
image
image

ਕਿਸਾਨੀ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਵਾਰਾਂ ਨੂੰ 2-2 ਲੱਖ ਰੁਪਏ ਦੇਵੇਗੀ ਕਾਂਗਰਸ : ਹੁੱਡਾ

ਹਰਿਆਣਾ, 5 ਜਨਵਰੀ: ਹਰਿਆਣਾ ਕਾਂਗਰਸ ਵਿਧਾਇਕ ਦਲ ਕਿਸਾਨ ਅੰਦੋਲਨ 'ਚ ਅਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਕ ਮਦਦ ਦੇਵੇਗਾ¢ ਰਾਜ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਇਥੇ ਸਾਰੇ ਕਾਂਗਰਸ ਵਿਧਾਇਕਾਂ ਨੇ ਮਿਲ ਕੇ ਇਹ ਫ਼ੈਸਲਾ ਲਿਆ ਹੈ¢ ਕਾਂਗਰਸ ਵਿਧਾਇਕ ਦਲ ਨਿਜੀ ਫ਼ੰਡ 'ਚੋਂ ਸ਼ਹੀਦ ਕਿਸਾਨਾਂ ਦੇ ਪਰਵਾਰਾਂ ਨੂੰ 2-2 ਲੱਖ ਰੁਪਏ ਦੇਵੇਗਾ¢ ਨਾਲ ਹੀ ਭਵਿੱਖ 'ਚ ਅਜਿਹੇ ਪਰਵਾਰਾਂ ਦੀ ਹਰ ਸੰਭਵ ਮਦਦ ਦੀ ਕੋਸ਼ਿਸ਼ ਜਾਰੀ ਰਹੇਗੀ¢ ਕਿਸਾਨ ਪਰਵਾਰਾਂ ਨੂੰ ਅਧਿਕਾਰਤ ਮਦਦ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ¢
ਦਸਣਯੋਗ ਹੈ ਕਿ ਸਰਕਾਰ ਵਲੋਂ ਪਿਛਲੇ ਸਾਲ ਸਤੰਬਰ 'ਚ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਵਿਰੁਧ 41 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ¢       (ਏਜੰਸੀ)imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement