ਭਾਰਤੀ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਮਿਗ-21 ਹੋਇਆ ਕ੍ਰੈਸ਼
Published : Jan 6, 2021, 12:46 am IST
Updated : Jan 6, 2021, 12:46 am IST
SHARE ARTICLE
image
image

ਭਾਰਤੀ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਮਿਗ-21 ਹੋਇਆ ਕ੍ਰੈਸ਼

ਨਵੀਂ ਦਿੱਲੀ, 5 ਜਨਵਰੀ:  ਭਾਰਤੀ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਮਿਗ-21 ਹਾਦਸਾਗ੍ਰਸਤ ਹੋ ਗਿਆ¢ ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ ਦੇ ਸੂਰਤਗੜ੍ਹ ਵਿਚ ਜਹਾਜ਼ ਕ੍ਰੈਸ਼ ਹੋ ਗਿਆ ਹੈ¢ ਨਿਊਜ ਏਜੰਸੀ ਮੁਤਾਬਕ ਹਵਾਈ ਫ਼ੌਜ ਦਾ ਮਿਗ 21 ਬਾਈਸਨ ਫਾਇਟਰ ਪਲੇਨ ਕ੍ਰੈਸ਼ ਹੋ ਗਿਆ ਹੈ¢ ਹਾਦਸੇ ਵਿਚ ਪਾਇਲਟ ਸੁਰੱਖਿਅਤ ਹੈ¢ ਜਹਾਜ਼ ਵਿਚ ਗੜਬੜੀ ਦਾ ਖ਼ਦਸ਼ਾ ਹੁੰਦੇ ਹੀ ਪਾਇਲਟ ਸੁਰੱਖਿਅਤ ਰੂਪ ਨਾਲ ਜਹਾਜ਼ ਤੋਂ ਬਾਹਰ ਨਿਕਲਣ ਵਿਚ ਕਾਮਯਾਬ ਹੋ ਗਿਆ¢ ਇਹ ਹਾਦਸਾ ਮਿਗ-21 ਦੇ ਰੈਗੂੁਲਰ ਉਡਾਣ ਦÏਰਾਨ ਹੋਇਆ ਹੈ¢ ਇਸ ਹਾਦਸੇ ਤੋਂ ਬਾਅਦ ਜਾਂਚ ਦੇ ਆਦੇਸ਼ ਦੇ ਦਿਤੇ ਹਨ¢ (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement