ਪੰਜਾਬ ਸਰਕਾਰ ਵਲੋਂ PM ਮੋਦੀ ਦੇ ਦੌਰੇ ਦੌਰਾਨ ਅਣਗਹਿਲੀਆਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ
Published : Jan 6, 2022, 11:23 am IST
Updated : Jan 6, 2022, 11:26 am IST
SHARE ARTICLE
CM CHANNI
CM CHANNI

ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।

 

 ਚੰਡੀਗੜ੍ਹ:  ਪ੍ਰਧਾਨ ਮੰਤਰੀ ਦੀ ਬੀਤੇ ਦਿਨੀਂ ਫਿਰੋਜ਼ਪੁਰ ਫੇਰੀ ਦੌਰਾਨ ਹੋਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।

 

CM CHANNICM CHANNI

 ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਜਸਟਿਸ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।

PhotoPhoto

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement