ਨਸ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਮਾਂ ਦਾ ਪੁੱਤ

By : GAGANDEEP

Published : Jan 6, 2023, 5:14 pm IST
Updated : Jan 6, 2023, 5:14 pm IST
SHARE ARTICLE
photo
photo

ਪੰਜਾਬ ਵਿਚ ਨਸ਼ੇ ਘਟਣ ਦੀ ਬਜਾਏ ਰੋਜ਼ਾਨਾ ਰਹੇ ਵੱਧ

 

 ਫਿਰੋਜ਼ਪੁਰ: ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘੱਟ ਹੋਣ ਦੀ ਬਜਾਏ ਦਿਨੋ-ਦਿਨ ਵਧਦਾ ਹੀ ਜਾ ਰਿਹਾ ਹੈ। ਹਰ ਰੋਜ਼ ਨੌਜਵਾਨ ਇਸ ਦੀ ਭੇਟ ਚੜ ਰਹੇ ਹਨ। ਅਜਿਹਾ ਹੀ ਮਾਮਲਾ ਫਿਰੋਜ਼ਪੁਰ ਦੇ ਮਮਦੋਟ ਤੋਂ ਸਾਹਮਣੇ ਆਇਆ ਹੈ।

ਇਥੇ ਪਿੰਡ ਕੜਮਾਂ ਦੇ 20 ਸਾਲਾਂ ਨੌਜਵਾਨ ਦੀ ਨਸ਼ੇ ਦੀ ਉਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਵਾਨ ਅਠਵੀਂ ਜਮਾਤ ਵਿਚ ਹੀ ਨਸ਼ੇ ਕਰਨ ਲੱਗ ਪਿਆ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement