ਰੋਜ਼ਾਨਾ ਸਪੋਕਸਮੈਨ ਵਲੋਂ ਪ੍ਰਕਾਸ਼ਤ ਖ਼ਬਰ ਦਾ ਅਸਰ, ਮਹਿਲਾ ਅਧਿਆਪਕ ਨੇ ਪੰਚਾਇਤ ’ਚ ਬੱਚੇ ਦੇ ਮਾਪਿਆਂ ਕੋਲੋਂ ਮੰਗੀ ਮੁਆਫ਼ੀ 
Published : Jan 6, 2025, 2:07 pm IST
Updated : Jan 6, 2025, 2:07 pm IST
SHARE ARTICLE
Hoshiarpur a female teacher apologized to the child's parents in the panchayat Latest News in Punjabi
Hoshiarpur a female teacher apologized to the child's parents in the panchayat Latest News in Punjabi

Hushiarpur News : ਬੀਤੇ ਦਿਨ ਹੁਸ਼ਿਆਰਪੁਰ ’ਚ ਛੋਟੇ ਬੱਚੇ ਦੀ ਕੁੱਟਮਾਰ ਦਾ ਮਾਮਲਾ ਆਇਆ ਸੀ ਸਾਹਮਣੇ

Hoshiarpur a female teacher apologized to the child's parents in the panchayat Latest News in Punjabi : ਹੁਸ਼ਿਆਰਪੁਰ ਦੇ ਪਿੰਡ ਬੱਡੋਂ ਵਿਖੇ ਬੀਤੇ ਦਿਨ ਮਹਿਲਾ ਅਧਿਆਪਕ ਵਲੋਂ ਇਕ ਛੋਟੇ ਬੱਚੇ ਨਾਲ ਕੁੱਟਮਾਰ ਦੀ ਵੀਡੀਉ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਰੋਜ਼ਾਨਾ ਸਪੋਕਸਮੈਨ ਵਲੋਂ ਇਸ ਖ਼ਬਰ ਨੂੰ ਪ੍ਰਮੁੱਖਤਾ ਨਾਲ ਦਿਖਾਇਆ ਗਿਆ ਸੀ ਤੇ ਖ਼ਬਰ ਦੇ ਪ੍ਰਕਾਸ਼ਨ ਤੋਂ ਬਾਅਦ ਪ੍ਰਸ਼ਾਸਨ ਵਲੋਂ ਵੀ ਐਕਸ਼ਨ ਲੈਣ ਦੀ ਗੱਲ ਕਹੀ ਗਈ ਸੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸੇ ਤਹਿਤ ਮਿਲੀ ਜਾਣਕਾਰੀ ਅਨੁਸਾਰ ਅੱਜ ਬੱਚੇ ਦੇ ਮਾਤਾ-ਪਿਤਾ ਅਤੇ ਮਹਿਲਾ ਅਧਿਆਪਕ ਦਰਮਿਆਨ ਪੰਚਾਇਤ ਵਿਚ ਰਾਜ਼ੀਨਾਮਾ ਹੋ ਗਿਆ ਹੈ। ਮਹਿਲਾ ਅਧਿਆਪਕ ਨੇ ਪੰਚਾਇਤ ’ਚ ਬੱਚੇ ਦੇ ਮਾਪਿਆਂ ਕੋਲੋਂ ਮੰਗੀ ਮੁਆਫ਼ੀ ਮੰਗ ਲਈ ਹੈ।

ਉਨ੍ਹਾਂ ਕਿਹਾ ਕਿ ਮੇਰੇ ਵਲੋਂ ਵਿਦਿਆਰਥੀ ਅਮਨਦੀਪ ਸਿੰਘ ਨੂੰ ਪੜ੍ਹਾਉਦਿਆਂ ਗ਼ਲਤ ਤਰੀਕੇ ਨਾਲ ਕੁੱਟਮਾਰ ਹੋ ਗਈ ਸੀ। ਮੈਂ ਇਸ ਸਬੰਧੀ ਮੁਆਫ਼ੀ ਮੰਗਦੀ ਹਾਂ ਅਤੇ ਅੱਗੇ ਤੋਂ ਅਜਿਹੀ ਗ਼ਲਤੀ ਨਹੀਂ ਕਰਾਂਗੀ। ਇਹ ਰਾਜ਼ੀਨਾਮਾ ਵਿਦਿਆਰਥੀ, ਉਸ ਦੇ ਬਾਬਾ (ਦਾਦਾ) ਸੰਤੋਖ ਸਿੰਘ ਤੇ ਪਿੰਡ ਬੱਡੋਂ ਦੀ ਪੰਚਾਇਤ ਦੀ ਹਾਜ਼ਰੀ ’ਚ ਹੋਇਆ ਹੈ।

(For more Punjabi news apart from Hoshiarpur a female teacher apologized to the child's parents in the panchayat Latest News in Punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement