ਬਰਗਾੜੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਆਗਾਮੀ ਲੋਕਸਭਾ ਚੋਣਾਂ ਲਈ ਐਲਾਨੇ 4 ਉਮੀਦਵਾਰ
Published : Feb 6, 2019, 5:54 pm IST
Updated : Feb 6, 2019, 5:54 pm IST
SHARE ARTICLE
Bargari Insaf Morcha announce four candidates for lok sabha elections
Bargari Insaf Morcha announce four candidates for lok sabha elections

ਬਰਗਾੜੀ ਇਨਸਾਫ ਮੋਰਚੇ ਦੇ ਮੋਹਰੀ ਆਗੂ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਠਿੰਡਾ...

ਬਠਿੰਡਾ: ਬਰਗਾੜੀ ਇਨਸਾਫ ਮੋਰਚੇ ਦੇ ਮੋਹਰੀ ਆਗੂ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਆਗਾਮੀ ਲੋਕਸਭਾ ਚੋਣਾਂ ਲਈ ਚਾਰ ਉਮੀਦਵਾਰਾਂ ਦੇ ਨਾਮ ਐਲਾਨੇ ਹਨ। ਇਨ੍ਹਾਂ ਵਿਚ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਐਸ.ਪੀ. ਸਿਮਰਨਜੀਤ ਸਿੰਘ ਮਾਨ ਵੀ ਸ਼ਾਮਲ ਹਨ।

ਜੱਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਐਲਾਨ ਕਰਦਿਆਂ ਦੱਸਿਆ ਕਿ ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਯੂਨਾਈਟਿਡ ਅਕਾਲੀ ਦਲ ਦੇ ਮੁਖੀ ਭਾਈ ਮੋਹਕਮ ਸਿੰਘ ਖ਼ਡੂਰ ਸਾਹਿਬ ਤੋਂ ਉਮੀਦਵਾਰ ਹੋਣਗੇ। ਮੋਰਚੇ ਦੇ ਆਗੂ ਭਾਈ ਗੁਰਦੀਪ ਸਿੰਘ ਨੂੰ ਬਠਿੰਡਾ ਅਤੇ ਭਾਈ ਬਿਕਰਮਜੀਤ ਸਿੰਘ ਸੋਢੀ ਨੂੰ ਸ਼੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement