FlipKart ਨੇ ਸੁਧਾਰੀ ਗਲਤੀ, ਫਲੋਰ ਮੈਟ ‘ਤੇ ਲਗਾਈ ਸੀ ਦਰਬਾਰ ਸਾਹਿਬ ਦੀ ਤਸਵੀਰ
Published : Feb 6, 2019, 4:11 pm IST
Updated : Feb 6, 2019, 4:11 pm IST
SHARE ARTICLE
FlipKart
FlipKart

ਆਨਲਾਈਨ ਸ਼ਾਪਿੰਗ ਸਾਈਟ Flipkart ਨੇ ਆਪਣੀ ਗਲਤੀ ਸੁਧਾਰਦਿਆਂ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਫਲੋਰ ਮੈਟ ਵੈੱਬਸਾਈਟ ਤੋ ਹਟਾ ਲਏ ਹਨ...

ਚੰਡੀਗੜ੍ਹ : ਆਨਲਾਈਨ ਸ਼ਾਪਿੰਗ ਸਾਈਟ Flipkart ਨੇ ਆਪਣੀ ਗਲਤੀ ਸੁਧਾਰਦਿਆਂ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਫਲੋਰ ਮੈਟ ਵੈੱਬਸਾਈਟ ਤੋ ਹਟਾ ਲਏ ਹਨ। ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਜਤਾਏ ਜਾਣ ਤੋਂ ਬਾਅਦ Flipkart ਨੇ ਇਹ ਕਦਮ ਚੁੱਕਿਆ ਹੈ।

Manjinder Singh SirsaManjinder Singh Sirsa

ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਇਹ ਗਲਤੀ ਮੁਆਫੀ ਲਾਇਕ ਨਹੀਂ ਹੈ, ਅਤੇ ਨਾਲ ਹੀ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement