ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ: CM ਭਗਵੰਤ ਮਾਨ
Published : Feb 6, 2025, 2:11 pm IST
Updated : Feb 6, 2025, 2:11 pm IST
SHARE ARTICLE
Sending our citizens in handcuffs and shackles by America is a matter of great shame for our country: CM Bhagwant Mann
Sending our citizens in handcuffs and shackles by America is a matter of great shame for our country: CM Bhagwant Mann

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉੱਤੇ ਇਕ ਪੋਸਟ ਕੀਤੀ ਸਾਂਝੀ

 

ਬੀਤੇ ਦਿਨ (5 ਫ਼ਰਵਰੀ) ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉੱਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸ। ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ। ਮਾਨਸਿਕ ਅਤੇ ਆਰਥਿਕ ਤੌਰ 'ਤੇ ਟੁੱਟੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਦੀ ਥਾਂ ਮੋਦੀ ਜੀ ਦੀ ਹਰਿਆਣਾ ਸਰਕਾਰ ਵਲੋਂ ਪੁਲਿਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ 'ਚ ਲੈ ਕੇ ਜਾਣਾ, ਜ਼ਖ਼ਮਾਂ ਉੱਤੇ ਲੂਣ ਲਾਉਣ ਦੇ ਬਰਾਬਰ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement