ਮੀਡੀਆ ਇੰਫਲੂਐਂਸਰ ਕਮਲ ਕੌਰ ਦੇ ਕਤਲ ਦਾ ਮੁਲਜ਼ਮ ਰਣਜੀਤ ਸਿੰਘ ਗ੍ਰਿਫ਼ਤਾਰ
Published : Feb 6, 2026, 6:27 am IST
Updated : Feb 6, 2026, 7:52 am IST
SHARE ARTICLE
Social Media influencer Kanchan Kumari
Social Media influencer Kanchan Kumari

ਦੋਸ਼ੀ ਗੰਭੀਰ ਯੂਏਪੀਏ  ਤੇ ਆਰਮਜ਼ ਐਕਟ ਦੇ ਮਾਮਲੇ ਵਿਚ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਫਰਾਰ ਚੱਲ ਰਿਹਾ ਸੀ।

ਅੰਮ੍ਰਿਤਸਰ (ਬਹੋੜੂ) : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੰਟਰਨੈੱਟ ਮੀਡੀਆ ਇੰਫਲੂਐਂਸਰ ਕਮਲ ਕੌਰ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਦੋਸ਼ੀ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਗੰਭੀਰ ਯੂਏਪੀਏ  ਤੇ ਆਰਮਜ਼ ਐਕਟ ਦੇ ਮਾਮਲੇ ਵਿਚ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਫਰਾਰ ਚੱਲ ਰਿਹਾ ਸੀ।

ਪੁਲਿਸ ਅਨੁਸਾਰ, ਰਣਜੀਤ ਸਿੰਘ ਉਸ ਕੇਸ ਵਿੱਚ ਦੋਸ਼ੀ ਹੈ ਜਿਸ ਵਿੱਚ ਉਸ ਕੋਲੋਂ ਪਹਿਲਾਂ ਦੋ ਹੈਂਡ ਗ੍ਰੇਨੇਡ ਅਤੇ ਪਿਸਤੌਲ ਬਰਾਮਦ ਕੀਤੇ ਜਾ ਚੁੱਕੇ ਹਨ। ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਪੇਸ਼ੀਆਂ ’ਤੇ ਗ਼ੈਰ-ਹਾਜ਼ਰ ਰਿਹਾ, ਜਿਸ ਕਾਰਨ ਉਸ ਨੂੰ ਜ਼ਮਾਨਤ ਜੰਪਰ ਐਲਾਨਿਆ ਗਿਆ ਸੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਰਣਜੀਤ ਸਿੰਘ ਬਠਿੰਡਾ ਦੀ ਇੰਟਰਨੈੱਟ ਮੀਡੀਆ ਇਨਫਲੂਐਂਸਰ ਕਮਲ ਕੌਰ ਦੇ ਬੇਰਹਿਮੀ ਨਾਲ ਕੀਤੇ ਕਤਲ ਦੇ ਮਾਮਲੇ ਵਿਚ ਵੀ ਲੋੜੀਂਦਾ ਸੀ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement