ਵਿਜੀਲੈਂਸ ਟੀਮ ਨੇ ਸਟੇਟ ਅਪਰੇਸ਼ਨ ਸੈੱਲ ਦੇ ਐਸਐਚਓ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ
Published : Mar 6, 2019, 11:19 am IST
Updated : Mar 6, 2019, 11:19 am IST
SHARE ARTICLE
Bribe
Bribe

ਸਟੇਟ ਅਪਰੇਸ਼ਨ ਸੈੱਲ ਦੇ ਐਸਐਚਓ ਨੂੰ ਫਿਰੋਜ਼ਪੁਰ ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰਨ ਵਿਚ ਸਫ਼ਲਤਾ ਹਾਂਸਲ...

ਫਿਰੋਜ਼ਪੁਰ : ਸਟੇਟ ਅਪਰੇਸ਼ਨ ਸੈੱਲ ਦੇ ਐਸਐਚਓ ਨੂੰ ਫਿਰੋਜ਼ਪੁਰ ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰਨ ਵਿਚ ਸਫ਼ਲਤਾ ਹਾਂਸਲ ਕੀਤੀ ਹੈ।

BribeBribe

ਇਹ ਜਾਣਕਾਰੀ ਐਸ.ਐਸ.ਬੀ ਵਿਜੀਂਲੈਂਸ ਫਿਰੋਜ਼ਪੁਰ ਦੇ ਹਰਗੋਬਿੰਦ ਸਿੰਘ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਕਾਬੂ ਕੀਤੇ ਐਸ.ਐਚ .ਓ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement