ਸ੍ਰੀ ਅਨੰਦਪੁਰ ਸਾਹਿਬ ਦੇ ਕੋਟਲਾ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗ
Published : Mar 6, 2021, 6:55 pm IST
Updated : Mar 6, 2021, 6:55 pm IST
SHARE ARTICLE
Terrible forest fire in Kotla
Terrible forest fire in Kotla

ਫਾਇਰ ਬ੍ਰਿਗੇਡ ਮੀਡੀਆ ਵਲੋਂ ਪ੍ਰਸ਼ਾਸਨ ਨੂੰ ਫੋਨ ਕਰਕੇ ਨੰਗਲ ਤੋਂ ਪਹੁੰਚੀ...

ਅਨੰਦਪੁਰ ਸਾਹਿਬ: ਗਰਮੀਆਂ ਦਾ ਮੌਸਮ ਅਜੇ ਸ਼ੁਰੂ ਨਹੀਂ ਹੋਇਆ ਹੈ ਕਿ ਜੰਗਲਾਂ ਵਿਚ ਅੱਗ ਲੱਗਨੀ ਸ਼ੁਰੂ ਹੋ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕ ਇਕ ਪਿੰਡ ਕੋਟਲਾ ਜਿਥੇ ਕੋਟਲਾ ਪਾਵਰ ਹਾਊਸ ਵੀ ਹੈ। ਉਥੇ ਅੱਜ ਸਵੇਰੇ 10:00 ਵਜੇ ਜੰਗਲਾਂ ਵਿਚ ਅਚਾਨਕ ਅੱਗ ਲੱਗ ਗਈ, ਹਾਲਾਂਕਿ ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

KotlaKotla

ਬੜੀ ਹੀ ਦੁਖਦ ਗੱਲ ਹੈ ਕਿ ਕਿਥੇ ਅੱਗ ਲੱਗਣ ਕਾਰਨ ਕੀਮਤੀ ਰੁੱਖ ਅੱਗ ਦੀ ਭੇਂਟ ਚੜੇ ਉੱਠ ਹੀ ਜੰਗਲ ਵਿਚ ਪੰਛੀਆਂ ਅਤੇ ਜੰਗਲੀ ਜਾਨਵਰ ਵੀ ਕੀਨੇ ਹੀ ਤਰਸਯੋਗ ਸਥਿਤੀ ਵਿਚ ਅੱਗ ਦੀ ਭੇਂਟ ਚੜੇ ਹੋਣਗੇ। ਇਥੇ ਇਹ ਵੀ ਦੱਸਣਯੋਗ ਬਣਦਾ ਹੈ ਕਿ  ਸ੍ਰੀ ਅਨੰਦਪੁਰ ਸਾਹਿਬ ਵਿਖੇ ਫਾਇਰ ਬ੍ਰਿਗੇਡ ਨਾ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਨੰਗਲ ਜਾਂ ਰੂਪਨਗਰ ਤੋਂ ਬੁਲਾਉਣਾ ਪੈਂਦਾ ਆਈ ਜਿਸ ਕਾਰਨ ਫਾਇਰ ਬ੍ਰਿਗੇਡ ਦੇ ਪਹੁੰਚਣ ਤੱਕ ਕਾਫੀ ਨੁਕਸਾਨ ਹੋ ਜਾਂਦਾ ਹੈ।

Terrible forest fire in KotlaTerrible forest fire in Kotla

ਇਸ ਜੰਗਲ ਦੇ ਨਾਲ ਹੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਕੋਟਲਾ ਪਾਵਰ ਹਾਊਸ ਵੀ ਹੈ, ਅਤੇ ਪਾਸ ਵੀ ਕੋਈ ਫਾਇਰ ਬ੍ਰਿਗੇਡ ਨਹੀਂ ਹੈ, ਜੇਕਰ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਇਹ ਹੋਰ ਨੁਕਸਾਨ ਕਰ ਸਕਦੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement