ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੇ ਕਤਲ ਦਾ ਮਾਮਲਾ, ਮੁਲਜ਼ਮ ਇੰਦਰਜੀਤ ਸਿੰਘ ਦੇ ਭਰਾ ਨੂੰ ਵੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Published : Mar 6, 2026, 7:44 pm IST
Updated : Mar 6, 2026, 7:44 pm IST
SHARE ARTICLE
Gurdaspur police personnel murder case, police also arrested the brother of accused Inderjit Singh
Gurdaspur police personnel murder case, police also arrested the brother of accused Inderjit Singh

ਤਿੰਨਾਂ ਮੁਲਜ਼ਮਾਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼

ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਮਾਮਲੇ ਵਿੱਚ ਦਿਲਾਵਰ ਸਿੰਘ ਤੋਂ ਇਲਾਵਾ ਮੁਲਜ਼ਮ ਇੰਦਰਜੀਤ ਸਿੰਘ ਦੇ ਭਰਾ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਤਿੰਨਾਂ ਦੋਸ਼ੀਆਂ ਨੂੰ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਾਰੇ ਦੋਸ਼ੀਆਂ ਦਾ ਛੇ-ਛੇ ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲਿਆ ਹੈ। ਦੱਸ ਦਈਏ ਕਿ ਦਿਲਾਵਰ ਸਿੰਘ ਤੇ ਸਵਰਨ ਸਿੰਘ ਪਹਿਲਾਂ ਹੀ ਪੁਲਿਸ ਰਿਮਾਂਡ ’ਤੇ ਚੱਲ ਰਹੇ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement