118 ਸਾਲਾ ਬੇਬੇ ਨੇ ਲਗਵਾਇਆ ਕੋਰੋਨਾ ਟੀਕਾ
Published : Apr 6, 2021, 7:26 am IST
Updated : Apr 6, 2021, 7:26 am IST
SHARE ARTICLE
image
image

118 ਸਾਲਾ ਬੇਬੇ ਨੇ ਲਗਵਾਇਆ ਕੋਰੋਨਾ ਟੀਕਾ

ੰਸਾਗਰ, 5 ਅਪ੍ਰੈਲ : ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੀ ਇਕ 118 ਸਾਲਾ ਔਰਤ ਤੁਲਸੀਬਾਈ ਨੇ ਕੋਵਿਡ -19 ਟੀਕੇ ਦੀ ਪਹਿਲੀ ਖ਼ੁਰਾਕ ਲਈ ਹੈ | ਇੰਨਾ ਹੀ ਨਹੀਂ ਔਰਤ ਨੇ ਲੋਕਾਂ ਨੂੰ  ਕੋਰੋਨਾ ਟੀਕਾ ਲਗਵਾਉਣ ਤੋਂ ਬਾਅਦ ਟੀਕਾਕਰਨ ਦੀ ਅਪੀਲ ਕੀਤੀ ਹੈ | ਕੋਵਿਡ-19 ਟੀਕੇ ਦੀ ਪਹਿਲੀ ਖ਼ੁਰਾਕ ਸਾਗਰ ਜ਼ਿਲ੍ਹੇ ਦੇ ਖਿੰਮਲਾਸਾ ਖੇਤਰ ਦੇ ਟੀਕਾਕਰਨ ਕੇਂਦਰ ਵਿਖੇ ਲੈਣ ਤੋਂ ਬਾਅਦ ਤੁਲਸੀਬਾਈ ਨੇ ਬੁੰਦੇਲੀ ਭਾਸ਼ਾ ਵਿਚ ਕਿਹਾ ਕਿ ਟੀਕਾ ਲਗਵਾਉਣ ਵਿਚ ਕੋਈ ਮੁਸ਼ਕਲ ਨਹੀਂ ਸੀ ਕਿਉਂਕਿ ਜਿਵੇਂ ਮੈਂ ਲਗਵਾਇਆ, ਤੁਸੀਂ ਵੀ ਉਸੇ ਤਰ੍ਹਾਂ ਲਗਵਾਉ | ਤੁਲਸੀਬਾਈ ਸ਼ਾਇਦ ਭਾਰਤ ਦੀ ਸੱਭ ਤੋਂ ਬਜ਼ੁਰਗ ਔਰਤ ਹੈ ਜਿਸ ਨੂੰ  ਕੋਰੋਨਾ ਟੀਕਾ ਲਗਾਇਆ ਗਿਆ ਸੀ | ਇਸ ਤੋਂ ਪਹਿਲਾਂ ਯੂਪੀ ਦੀ 107 ਸਾਲਾ ਬਜ਼ੁਰਗ ਔਰਤ ਦਾ ਨਾਮ ਸੱਭ ਤੋਂ ਵੱਡੀ ਉਮਰ ਵਿੱਚ ਕੋਰੋਨਾ ਟੀਕਾ ਲਗਵਾਉਣ ਕਾਰਨ ਰਿਕਾਰਡ ਸੀ |        (ਏਜੰਸੀ)
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement